‘ਪੰਜਾਬ ਬਣੇਗਾ ‘HERO’ ਇਸ ਵਾਰ 13-ZERO’। ਮਾਨ ਦੇ ਇਸ਼ਾਰੇ ‘ਤੇ ਕਾਂਗਰਸ ਦਾ ਜਵਾਬ
ਕਾਂਗਰਸ ਨੇ ਗਠਜੋੜ ਨੂੰ ਲੈਕੇ ਵੱਖ-ਵੱਖ ਰਾਇ
ਕਾਂਗਰਸ ਨੇ ਗਠਜੋੜ ਨੂੰ ਲੈਕੇ ਵੱਖ-ਵੱਖ ਰਾਇ
CM ਮਾਨ ਖਿਲਾਫ਼ ਬਾਦਲ ਦੀ ਕਾਰਵਾਈ ! | 2 ਵਜੇ ਤੱਕ ਦੀਆਂ 6 ਖਾਸ ਖ਼ਬਰਾਂ
ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀਰਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ।
ਪਠਾਨਕੋਟ ਦੇ ਇੱਕ ਨੌਜਵਾਨ ਦੇ ਪਨਾਮਾ ਦੇ ਜੰਗਲਾਂ ਵਿੱਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਡੌਂਕੀ ਲਗਾ ਕੇ ਅਮਰੀਕਾ ਜਾ ਰਿਹਾ ਸੀ। ਟਰੈਵਲ ਏਜੰਟ ਨੇ 45 ਲੱਖ ਰੁਪਏ ਲੈ ਕੇ ਭੇਜਣ ਦੀ ਗੱਲ ਕਹੀ ਸੀ। ਪੀੜਤਾ ਨੇ ਐਮ.ਬੀ.ਏ. ਕੀਤਾ ਹੋਇਆ ਹੈ। ਪਰਿਵਾਰ ਨੇ ਪਿਛਲੇ ਮਹੀਨੇ ਬੇਟੇ ਨਾਲ ਆਖ਼ਰੀ ਵਾਰ ਗੱਲ ਕੀਤੀ ਸੀ। ਇਸ
ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਤੀਜੇ ਤੇ ਮੁੱਖ ਮੁਲਜ਼ਮ ਸਚਿਨ ਥਾਪਨ ਉਰਫ਼ ਸਚਿਨ ਬਿਸ਼ਨੋਈ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕਰ ਦਿੱਤੀ ਹੈ।
ਸੁਖਬੀਰ ਸਿੰਘ ਬਾਦਲ ਨੇ SYL ਨਹਿਰ 'ਤੇ ਸੀਐੱਮ ਮਾਨ ਵੱਲੋਂ ਲਗਾਏ ਗਏ ਇਲਜ਼ਾਮਾਂ ਤੇ ਮਾਣਹਾਨੀ ਦਾ ਕੇਸ ਦਰਜ ਕੀਤਾ
ਨਿਖਿਲ ਗੁਪਤਾ ਇਸ ਵੇਲੇ ਚੈੱਕਰੀਪਬਲਿਕ ਵਿੱਚ ਹੈ
ਬਿਉਰੋ ਰਿਪੋਰਟ : ਲੋਕਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੀ ਅੰਦਰੂਨੀ ਜੰਗ ਪਾਰਟੀ ਲਈ ਆਉਣ ਵਾਲੇ ਦਿਨਾਂ ਦੇ ਅੰਦਰ ਭਾਬੜ ਬਣ ਕੇ ਵੱਡਾ ਨੁਕਸਾਨ ਪਹੁੰਚਾ ਸਕਦੀ ਹੈ। ਨਵੇਂ ਸੂਬਾ ਇੰਚਾਰਜ ਦੇਵੇਂਦਰ ਯਾਦਵ ਨਾਲ ਮਿਲਣ ਦੇ ਬਾਾਵਜੂਦ ਨਵਜੋਤ ਸਿੰਘ ਸਿੱਧੂ ਸ਼ਾਂਤ ਹੋਣ ਦਾ ਨਾਂ ਨਹੀਂ ਲੈ ਰਹੇ ਹਨ।ਸਿੱਧੂ ਨੇ ਮਿਲਣ ਤੋਂ ਪਹਿਲਾਂ ਆਪਣੇ ਸੋਸ਼ਲ ਮੀਡੀਆ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਵੀਰਵਾਰ ਸਵੇਰੇ ਹਰਿਆਣਾ ਅਤੇ ਪੰਜਾਬ ਵਿੱਚ ਛਾਪੇਮਾਰੀ ਕੀਤੀ। ਪੰਜਾਬ 'ਚ NIA ਨੇ ਗੈਂਗਸਟਰ ਹੈਰੀ ਮੌਡ ਦੇ ਘਰ ਛਾਪਾ ਮਾਰਿਆ।
ਥਾਣੇਦਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਏਡੀਸੀਪੀ ਸੁਹੇਲ ਮੀਰ ਨੇ ਏਸੀਪੀ ਇੰਡਸਟਰੀਅਲ-ਬੀ ਸੰਦੀਪ ਵਡੇਰਾ ਨੂੰ ਜਾਂਚ ਸੌਂਪ ਦਿੱਤੀ ਹੈ। ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।