ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 3 ਮੈਂਬਰ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ
ਪੰਜਾਬ ਦੇ ਅੰਮ੍ਰਿਤਸਰ ‘ਚ ਪੁਲਿਸ ਸਟੇਸ਼ਨ ਦੇ ਬਾਹਰ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ ਕਰਨ ਦੇ ਮਾਮਲੇ ‘ਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜਲੰਧਰ ਸਿਟੀ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਨੇ ਕੀਤੀ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ ਕਈ
