ਵਿਧਾਨ ਸਭਾ ਸੈਸ਼ਨ LIVE : ਵਿਰੋਧੀ ਧਿਰ ਨੇ ਮਚਾਇਆ ਹੰਗਾਮਾ …
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਬੈਠਕ ਜਦੋਂ ਦੁਬਾਰਾ ਸ਼ੁਰੂ ਹੁੰਦਿਆਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਧ ਸੰਧਵਾ ਨੇ ਕਿਹਾ ਕਿ ਅੱਜ ਤੋਂ ਵਿਧਾਨ ਸਭਾ ਦਾ ਸੈਸ਼ਨ ਡਿਜੀਟਲ ਹੋਵੇਗਾ। ਪ੍ਰਸ਼ਨ ਕਾਲ ਸ਼ੁਰੂ ਹੋਣਂ ਤੋਂ ਪਹਿਲਾਂ ਹੀ ਵਿਰੋਧੀ ਧਿਰਾਂ ਨੇ ਬਹਿਸ ਸ਼ੁਰੂ ਕਰ ਦਿੱਤੀ। ਐਸਵੀਐਲ ਮਾਮਲੇ ਨੂੰ ਲੈ ਕੇ ਵਿਦਾਨ ਸਭਾ ਵਿੱਚ ਬਹਿਸ ਸ਼ੁਰੂ ਹੋ ਗਈ