ਰਾਜਪਾਲ ਨੇ ਸੀਐੱਮ ਭਗਵੰਤ ਮਾਨ ਨੂੰ ਮੁੜ ਲਿਖੀ ਚਿੱਠੀ, ਪੰਜਾਬ ਦੇ ਵਿੱਤੀ ਹਾਲਾਤ ਨੂੰ ਲੈ ਕੇ ਚੁੱਕੇ ਸਵਾਲ…
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਵਾਰ ਮੁੜ ਤੋਂ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਵਾਰ ਉਨ੍ਹਾਂ ਨੇ ਆਪਣੇ ਪੱਤਰ ਵਿੱਚ ਪੰਜਾਬ ਸਰਕਾਰ ਵੱਲੋਂ ਲਏ ਕਰਜ਼ੇ ਅਤੇ ਖਰਚੇ ‘ਤੇ ਸਵਾਲ ਚੁੱਕੇ ਹਨ। ਇੰਨਾ ਹੀ ਨਹੀਂ ਕਰਜ਼ੇ ਦੇ ਪੈਸੇ ਦੀ ਵਰਤੋਂ ਆਮਦਨ ਵਧਾਉਣ ਲਈ ਕਰਨ ਦੀ ਸਲਾਹ ਵੀ ਦਿੱਤੀ