Khetibadi Punjab

ਮਿੱਡ-ਡੇਅ ਮੀਲ ‘ਚ ਕੇਲੇ ਦੀ ਥਾਂ ਕਿੰਨੂ ਦੇਵੇ ਸਰਕਾਰ, ਕਿਸਾਨਾਂ ਦੇ ਨਾਲ ਪੰਜਾਬ ਨੂੰ ਹੋਵੇਗਾ ਫਾਇਦਾ : ਰਾਜੇਵਾਲ

ਬੀਕੇਯੂ ਪ੍ਰਧਾਨ ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਿੱਡ-ਡੇਅ ਮੀਲ ਵਿੱਚ ਵਿਦਿਆਰਥੀਆਂ ਨੂੰ ਫਲ਼ ਦੇਣ ਦਾ ਸ਼ਲਾਘਾਯੋਗ ਕਦਮ ਹੈ, ਪਰ ਜੇਕਰ ਸਰਕਾਰ ਵਿਦਿਆਰਥੀਆਂ ਨੂੰ ਕੇਲੇ ਦੀ ਥਾਂ ਕਿੰਨੂ ਦੇਵੇ ਤਾਂ ਜ਼ਿਆਦਾ ਚੰਗਾ ਹੋਵੇਗਾ।

Read More
Punjab

ਹਾਈਕੋਰਟ ਤੋਂ ਜ਼ਮਾਨਤ ਮਿਲਣ ਦੇ ਬਾਵਜੂਦ ਖਹਿਰਾ ਨੂੰ ਜੇਲ੍ਹ ‘ਚ ਹੀ ਰਹਿਣਾ ਹੋਵੇਗਾ !

ਨਸ਼ਾ ਤਸਕਰੀ (NDPS) ਮਾਮਲੇ 'ਚ ਜੇਲ੍ਹ 'ਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਜ਼ਮਾਨਤ ਮਿਲਦੇ ਹੀ ਨਵੀਂ ਐੱਫ.ਆਈ.ਆਰ. ਦਰਜ ਹੋਈ ਹੈ।

Read More
Punjab

ਪੰਜਾਬ ਦੀ ਜੇਲ੍ਹ ‘ਚ ਕੈਦੀਆਂ ਨੇ ਕੀਤੀ ਜਨਮ ਦਿਨ ਦੀ ਪਾਰਟੀ !

ਫਿਰੋਜ਼ਪੁਰ ਦੀ ਜੇਲ੍ਹ ਤੋਂ 43 ਹਜ਼ਾਰ ਕਾਲ ਕੀਤੀਆਂ ਗਈਆਂ ਸਨ

Read More
Punjab

ਹੁਣ ਖ਼ੂਨ ਦੇ ਬਦਲੇ ਖ਼ੂਨ ਜ਼ਰੂਰੀ ਨਹੀਂ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ…

ਬਲੱਡ ਬੈਂਕ ਜਾਂ ਹਸਪਤਾਲ ਤੋਂ ਖੂਨ ਲੈਣ 'ਤੇ ਪ੍ਰੋਸੈਸਿੰਗ ਫੀਸ ਤੋਂ ਇਲਾਵਾ ਕੋਈ ਹੋਰ ਚਾਰਜ ਨਹੀਂ ਲੱਗੇਗਾ। ਇਸ ਸਬੰਧੀ ਸਰਕਾਰ ਨੇ ਇਹ ਹਦਾਇਤ ਜਾਰੀ ਕੀਤੀ ਹੈ ਕਿ ਖ਼ੂਨ ਵਿਕਰੀ ਲਈ ਨਹੀਂ ਹੈ।

Read More
Punjab

ਸੰਗਤਾਂ ਨੇ ਵੱਡੀ ਬੇਅਦਬੀ ਦੀ ਵਾਰਦਾਤ ਨੂੰ ਨਾਕਾਮ ਕੀਤਾ !

ਲੋਕਾਂ ਨੇ ਮੁਲਜ਼ਮ ਨੂੰ ਪੁਲਿਸ ਦੇ ਹਵਾਲੇ ਕੀਤਾ

Read More
Punjab

ਨਸ਼ੇ ‘ਚ ਧੁੱਤ ਸ਼ਰਾਬੀ ਪੁਲਿਸ ਮੁਲਾਜ਼ਮ ਨੇ 4 ਗੱਡੀਆਂ ਨੂੰ ਮਾਰੀ ਟੱਕਰ, ਔਰਤ ਸਮੇਤ 5 ਜ਼ਖ਼ਮੀ, ਗ਼ੁੱਸੇ ‘ਚ ਆਏ ਲੋਕਾਂ ਨੇ ਮੁਲਾਜ਼ਮ ਦੀ ਕੀਤੀ ਕੁੱਟਮਾਰ

ਦੇਰ ਰਾਤ ਅੰਮ੍ਰਿਤਸਰ ਦੇ ਬਟਾਲਾ ਰੋਡ ਇਲਾਕੇ ਵਿੱਚ ਇੱਕ ਸ਼ਰਾਬੀ ਪੁਲਿਸ ਮੁਲਾਜ਼ਮ ਨੇ ਚਾਰ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਗ਼ੁੱਸੇ ‘ਚ ਆਏ ਲੋਕਾਂ ਨੇ ਕਰਮਚਾਰੀ ਦੀ ਕੁੱਟਮਾਰ ਕੀਤੀ ਅਤੇ ਪੁਲਿਸ ‘ਤੇ ਕਰਮਚਾਰੀ ਦੀ ਹਮਾਇਤ ਕਰਨ ਦਾ ਦੋਸ਼ ਲਗਾਇਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲੋਕਾਂ ਨੂੰ ਸ਼ਾਂਤ ਕੀਤਾ। ਇਸੇ ਮੁਲਾਜ਼ਮ ਨੇ ਸਵੇਰੇ

Read More
Punjab

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, NDPS ਮਾਮਲੇ ‘ਚ ਮਿਲੀ ਜ਼ਮਾਨਤ…

ਪੰਜਾਬ ਹਰਿਆਣਾ ਹਾਈਕੋਰਟ ਨੇ NDPS ਮਾਮਲੇ ‘ਤੇ ਸੁਖਪਾਲ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਉਹ NDPS ਮਾਮਲੇ ‘ਚ 28 ਸਤੰਬਰ ਤੋਂ ਜੇਲ੍ਹ ‘ਚ ਸਨ ।

Read More
Punjab

PGI ‘ਚ ਘਟੇਗਾ ਲੋਡ : ਅੱਜ ਤੋਂ ਸ਼ੁਰੂ ਹੋਵੇਗੀ ਇਹ ਸਹੁਲਤ, ਪੰਜ ਰਾਜਾਂ ਦੇ ਮਰੀਜ਼ਾਂ ਨੂੰ ਫਾਇਦਾ…

ਸੈਕਟਰ 16 ਸਥਿਤ ਇਸ ਐਡਵਾਂਸਡ ਪੀਡੀਆਟ੍ਰਿਕ ਸੈਂਟਰ ਵਿੱਚ ਬੱਚਿਆਂ ਦੇ ਇਲਾਜ ਲਈ 32 ਬੈਡ ਵਾਲਾ ਇਨਸੈਂਟਿਵ ਕੇਅਰ ਯੂਨਿਟ (ਆਈਸੀਯੂ) ਬਣਾਇਆ ਜਾ ਰਿਹਾ ਹੈ।

Read More
Punjab Video

Punjab Top News: ਪੰਜਾਬ ਦੀਆਂ ਵੱਡੀਆਂ ਖ਼ਬਰਾਂ

4 January 2024 : ਪੰਜਾਬ ਦੀਆਂ ਵੱਡੀਆਂ ਖ਼ਬਰਾਂ ਦੇਖੋ। 

Read More
Punjab

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਧੁੰਦ ਦਾ ਆਰੇਂਜ ਅਲਰਟ : 9 ਜਨਵਰੀ ਨੂੰ ਮੀਂਹ ਦੀ ਸੰਭਾਵਨਾ

ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਧੁੰਦ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਵਧਦੀ ਧੁੰਦ ਹੁਣ ਰੇਲ ਆਵਾਜਾਈ 'ਤੇ ਵੀ ਸਿੱਧਾ ਅਸਰ ਪਾ ਰਹੀ ਹੈ। ਟਰੇਨਾਂ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ

Read More