ਭਾਰੀ ਬਾਰਿਸ਼ ਅਤੇ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਪੰਜਾਬ ’ਚ ਕਈ ਥਾਈਂ ਭਲਕੇ ਛੁੱਟੀ ਦਾ ਐਲਾਨ, ਸਕੂਲ ਰਹਿਣਗੇ ਬੰਦ
ਬਿਊਰੋ ਰਿਪੋਰਟ: ਗਵਾਂਢੀ ਸੂਬਿਆਂ ਅਤੇ ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਰਕੇ ਪੰਜਾਬ ਵਿੱਚ ਕਈ ਜ਼ਿਲ੍ਹਿਆਂ ਵਿੱਚ ਭਲਕੇ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਅੰਮ੍ਰਿਤਸਰ ’ਚ ਪੈਂਦੇ ਰਾਵੀ ਅਤੇ ਬਿਆਸ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਇਸ ਕਰਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ
