4 ਦਿਨ ਤੋਂ ਲਾਪਤਾ ਭਰਾਵਾਂ ’ਚੋਂ ਦੋ ਦੀਆਂ ਦੇਹਾਂ ਬਰਾਮਦ, ਇੱਕ ਦੀ ਭਾਲ ਜਾਰੀ…
ਫ਼ਿਰੋਜ਼ਪੁਰ-ਫ਼ਰੀਦਕੋਟ ਰੋਡ ‘ਤੇ ਡੀਪੀਐਸ ਸਕੂਲ ਨਹਿਰ ਨੇੜਿਓਂ ਲਾਪਤਾ ਹੋਏ ਫ਼ਰੀਦਕੋਟ ਦੇ ਪਿੰਡ ਝੰਡੀਆਂਵਾਲਾ ਦੇ ਤਿੰਨ ਭਰਾਵਾਂ ਵਿੱਚੋਂ ਦੋ ਦੀਆਂ ਲਾਸ਼ਾਂ ਨਹਿਰ ਵਿੱਚੋਂ ਬਰਾਮਦ ਹੋਈਆਂ ਹਨ। ਤੀਜੇ ਦੀ ਭਾਲ ਜਾਰੀ ਹੈ। ਦੋਵਾਂ ਦੀ ਪਛਾਣ ਆਕਾਸ਼ਦੀਪ ਅਤੇ ਅਨਮੋਲਦੀਪ ਵਜੋਂ ਹੋਈ ਹੈ, ਜਦਕਿ ਉਨ੍ਹਾਂ ਦੇ ਚਚੇਰੇ ਭਰਾ ਅਰਸ਼ਦੀਪ ਦੀ ਭਾਲ ਜਾਰੀ ਹੈ। ਜ਼ਿਕਰਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ