10 ਫਰਵਰੀ ਦੀਆਂ ਵੱਡੀਆਂ ਖ਼ਬਰਾਂ
| 10 ਫਰਵਰੀ ਦੀਆਂ ਵੱਡੀਆਂ ਖ਼ਬਰਾਂ | THE KHALAS TV
| 10 ਫਰਵਰੀ ਦੀਆਂ ਵੱਡੀਆਂ ਖ਼ਬਰਾਂ | THE KHALAS TV
ਕੇਜਰੀਵਾਲ ਅੱਜ ਪੰਜਾਬ ‘ਚ ! 2 ਵਜੇ ਤੱਕ ਦੀਆਂ 5 ਖਾਸ ਖ਼ਬਰਾਂ | KHALAS TV
ਪੁਲਿਸ ਆਗੂਆਂ ਨੂੰ ਨਜ਼ਰਬੰਦ ਕਰਨ ਲਈ ਉਨ੍ਹਾਂ ਦੇ ਘਰਾਂ 'ਤੇ ਛਾਪੇਮਾਰੀ ਕਰ ਰਹੀ ਹੈ। ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੇ ਰਸਤੇ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਪੰਜਾਬ ਵਿੱਚ ਰਿਕਾਰਡ ਮੰਗ ਦੇ ਚੱਲਦਿਆਂ ਵੱਖ-ਵੱਖ ਥਰਮਲ ਪਲਾਂਟਾਂ ਦੇ ਪੰਜ ਯੂਨਿਟ ਬੰਦ ਕਰ ਦਿੱਤੇ ਗਏ ਹਨ। ਇਸ ਕਾਰਨ 2050 ਮੈਗਾਵਾਟ ਬਿਜਲੀ ਉਤਪਾਦਨ ਠੱਪ ਹੋ ਗਿਆ ਹੈ।
ਅਮਿਤ ਸ਼ਾਹ ਨੇ ਕਿਹਾ ਅਕਾਲੀ ਦਲ ਨਾਲ ਗਠਜੋੜ ਨੂੰ ਲੈਕੇ ਗੱਲਬਾਤ ਚੱਲ ਰਹੀ ਹੈ
ਪੰਜਾਬ ਯੂਨੀਵਰਸਿਟੀ ਦੀ ਸੋਸ਼ਲ ਆਡਿਟ ਟੀਮ ਨੇ ਐਲੂਮੀਨੀਅਮ ਦੇ ਭਾਂਡਿਆਂ 'ਤੇ ਬੈਨ ਲਗਾਉਣ ਦੀ ਸਿਫਾਰਿਸ਼ ਕੀਤੀ
ਪੰਜਾਬ ਦੇ ਅਬੋਹਰ ਦੇ ਕਿਸਾਨਾਂ ਨੇ ਸ਼ੁੱਕਰਵਾਰ ਦੇਰ ਸ਼ਾਮ ਡੀਸੀ ਦਫਤਰ ਦੇ ਸਾਹਮਣੇ ਆਪਣੀ ਕਿੰਨੂ ਦੀ ਫਸਲ ਸੁੱਟ ਦਿੱਤੀ ਅਤੇ ਇਸ ‘ਤੇ ਟਰੈਕਟਰ ਚਲਾ ਦਿੱਤੇ। ਕਿੰਨੂ ਦੀ ਸਹੀ ਕੀਮਤ ਨਾ ਮਿਲਣ ਤੋਂ ਨਾਰਾਜ਼ ਕਿਸਾਨਾਂ ਨੇ ਇਹ ਕਦਮ ਚੁੱਕਿਆ। ਕਿਸਾਨ ਯੂਨੀਅਨਾਂ ਦਾ ਦੋਸ਼ ਹੈ ਕਿ ਪੰਜਾਬ ਐਗਰੋ ਕਿੰਨੂ ਦੀ ਖਰੀਦ ਲਈ ਮੁਕਤਸਰ, ਬਠਿੰਡਾ ਅਤੇ ਫਾਜ਼ਿਲਕਾ ਜ਼ਿਲਿਆਂ
ਹੁਣ ਵੀ 2 ਮੁਲਜ਼ਮ ਫਰਾਰ ਚੱਲ ਰਹੇ ਹਨ ।
ਚੰਡੀਗੜ੍ਹ ਪ੍ਰਸ਼ਾਸਨ 9 ਸਾਲਾਂ ਬਾਅਦ ਟਰੇਡ ਗ੍ਰੈਜੂਏਟ ਟੀਚਰ (ਟੀਜੀਟੀ) ਦੀਆਂ 303 ਅਸਾਮੀਆਂ ਦੀ ਭਰਤੀ ਕਰਨ ਜਾ ਰਿਹਾ ਹੈ। ਇਹ ਪ੍ਰਕਿਰਿਆ 26 ਫਰਵਰੀ ਤੋਂ ਸ਼ੁਰੂ ਹੋ ਕੇ 18 ਮਾਰਚ ਤੱਕ ਚੱਲੇਗੀ।