PSEB ਦੀ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀ !
5ਵੀਂ ਅਤੇ 8ਵੀਂ ਦੀ ਬੋਰਡ ਪ੍ਰੀਖਿਆ ਇੱਕੋ ਸਮੇਂ ਸ਼ੁਰੂ ਹੋਣਗੀਆਂ
5ਵੀਂ ਅਤੇ 8ਵੀਂ ਦੀ ਬੋਰਡ ਪ੍ਰੀਖਿਆ ਇੱਕੋ ਸਮੇਂ ਸ਼ੁਰੂ ਹੋਣਗੀਆਂ
ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕਿਲਤ
DSP 31 ਦਸੰਬਰ ਦੀ ਰਾਤ ਨੂੰ ਤਿੰਨ ਲੋਕਾਂ ਦੇ ਨਾਲ ਘਰੋ ਗਏ ਸਨ
ਦੇਸ਼ ਭਰ 'ਚ ਚੱਕਾ ਜਾਮ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਹੜਤਾਲ ਕਰ ਰਹੇ ਟਰੱਕ ਡਰਾਈਵਰਾਂ ਨਾਲ ਜਦੋਂ ਅਸੀਂ ਗੱਲਬਾਤ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਸਾਡੀਆਂ ਤਨਖ਼ਾਹਾਂ 5000 ਤੱਕ ਹਨ, ਅਸੀਂ 7 ਲੱਖ ਦਾ ਜੁਰਮਾਨਾ ਕਿਵੇਂ ਭਰ ਸਕਦੇ ਹਾਂ।
ਬੰਦੀ ਸਿੰਘ ਪਰਮਜੀਤ ਸਿੰਘ ਭਿਉਰਾ ਅਤੇ ਜਗਤਾਰ ਸਿੰਘ ਤੋਂ ਬਾਅਦ ਹੁਣ ਪਟਿਆਲਾ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਵੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਜ਼ਾ ਮੁਆਫ਼ੀ ਨੂੰ ਲੈ ਕੇ ਖੁੱਲੀ ਚਿੱਠੀ ਲਿਖੀ ਹੈ।
ਮੁਹਾਲੀ-ਚੰਡੀਗੜ੍ਹ 'ਚ ਬਹੁਤ ਸਾਰੇ ਪੈਟਰੋਲ ਪੰਪਾਂ 'ਤੇ ਪੈਟਰੋਲ ਖਤਮ ਹੋ ਚੁੱਕਿਆ ਹੈ | ਆਮ ਲੋਕਾਂ 'ਚ ਡਰ ਹੈ ਕਿ ਜੇ ਪੈਟਰੋਲ ਖਤਮ ਹੋਇਆ ਤਾਂ ਮੋਟਰ ਗੱਡੀਆਂ ਕਿਵੇਂ ਚੱਲਣਗੀਆਂ |
ਟਰੱਕ ਡਰਾਈਵਰਾਂ ਦੀ ਹੜਤਾਲ ਦਾ ਅਸਰ ਪੰਜਾਬ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਸੂਬੇ ਦੇ 4100 ਪੰਪਾਂ ਵਿੱਚੋਂ 30% ਬੀਤੀ ਰਾਤ ਹੀ ਖ਼ਾਲੀ ਸਨ।
ਦੇਸ਼ ਵਿੱਚ 2 ਕਰੋੜ ਤੋਂ ਵੱਧ ਟਰੱਕ ਹਨ
ਨਵੇਂ ਸਾਲ ਦੀ ਸ਼ੁਰੂਆਤ ਹੱਡ ਭੰਨਵੀਂ ਠੰਢ ਨਾਲ ਹੋਈ ਹੈ। ਸੋਮਵਾਰ ਸਵੇਰੇ 6 ਵਜੇ ਦੇ ਕਰੀਬ ਪੰਜਾਬ, ਉੱਤਰੀ ਰਾਜਸਥਾਨ, ਹਰਿਆਣਾ ਤੋਂ ਲੈ ਕੇ ਦੱਖਣੀ ਉੱਤਰਾਖੰਡ, ਬਿਹਾਰ ਅਤੇ ਪੱਛਮੀ ਬੰਗਾਲ ਦੇ ਉਪ-ਹਿਮਾਲੀਅਨ ਖੇਤਰ ਸੰਘਣੀ ਧੁੰਦ ਦੀ ਲਪੇਟ ‘ਚ ਆਏ ਪਰ ਜਿਵੇਂ-ਜਿਵੇਂ ਦਿਨ ਚੜ੍ਹਦਾ ਗਿਆ, ਬਰਫ਼ੀਲੀਆਂ ਹਵਾਵਾਂ ਕਾਰਨ ਧੁੰਦ ਹੌਲੀ-ਹੌਲੀ ਘੱਟ ਗਈ। .ਪੂਰਾ ਅੱਧਾ ਭਾਰਤ ਸੀਤ ਲਹਿਰ
ਪੰਜਾਬ 'ਚ ਵੀ ਡਰਾਈਵਰਾਂ ਵੱਲੋਂ ਹੜਤਾਲ ਜਾਰੀ ਹੈ। ਜੇਕਰ ਅੱਜ ਸ਼ਾਮ ਤੱਕ ਹੜਤਾਲ ਖ਼ਤਮ ਨਾ ਹੋਈ ਤਾਂ ਪੈਟਰੋਲ ਪੰਪ ਮਾਲਕਾਂ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।