ਪੰਜਾਬ ਦੇ ਵਪਾਰੀ ਦਾ ਸਰੇਆਮ ਕਿਡਨੈਪ ! ਫਿਰ ਗੋਲੀ ਮਾਰ ਕੇ ਕੀਤੀ ਇਹ ਹਰਕਤ ! ‘ਮਾਨ ਜੀ ਕੁਝ ਤਾਂ ਤਰਸ ਕਰੋ ਪੰਜਾਬ ’ਤੇ’
ਬਿਕਰਮ ਸਿੰਘ ਮਜੀਠੀਆ ਨੇ ਲੁਧਿਆਣਾ ਵਾਲੀ ਘਟਨਾ 'ਤੇ ਮਾਨ ਸਰਕਾਰ ਨੂੰ ਘੇਰਿਆ
ਬਿਕਰਮ ਸਿੰਘ ਮਜੀਠੀਆ ਨੇ ਲੁਧਿਆਣਾ ਵਾਲੀ ਘਟਨਾ 'ਤੇ ਮਾਨ ਸਰਕਾਰ ਨੂੰ ਘੇਰਿਆ
ਜਲੰਧਰ ਵਾਰਡਬੰਦੀ ਦਾ ਮਾਮਲਾ ਅਦਾਲਤ ਗਿਆ ਸੀ
ਹੁਸ਼ਿਆਰਪੁਰ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇ ਪਹੁੰਚੇ
3 ਹਾਲਾਤਾਂ ਵਿੱਚ ਜਾਰੀ ਹੁੰਦੀ ਹੈ ਨੋਟਿਫਿਕੇਸ਼ਨ
ਮੋਹਾਲੀ ਪੁਲਿਸ ਨੇ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ‘ਚੋਂ ਇਕ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਦੋ ਨੂੰ ਉੱਤਰ ਪ੍ਰਦੇਸ਼ ਅਤੇ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਤਿੰਨੋਂ ਟਰਾਈਸਿਟੀ ਵਿੱਚ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਦੇ ਸਨ। ਪੁਲਿਸ ਤਿੰਨਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ
ਹੁਸ਼ਿਆਰਪੁਰ -ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਨਿੱਚਰਵਾਰ ਨੂੰ ਹੁਸ਼ਿਆਰਪੁਰ ਪਹੁੰਚੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਇੱਥੇ 867 ਕਰੋੜ ਰੁਪਏ ਦੇ ਕੰਮਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਵਿੱਚੋਂ ਜਿੱਥੇ ਕਈ ਕੰਮਾਂ ਦੇ ਨੀਂਹ ਪੱਥਰ ਰੱਖੇ ਜਾ ਚੁੱਕੇ ਹਨ, ਉੱਥੇ ਕਈ ਮੁਕੰਮਲ ਹੋਏ ਪ੍ਰਾਜੈਕਟ ਲੋਕਾਂ
ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਇੱਕ ਸਿੰਘ ਕਾਂਗਰਸ ਆਗੂ ਅਤੇ ਜਬਲਪੁਰ ਦੇ ਸਾਬਕਾ ਕੌਂਸਲਰ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਵੀਡੀਉ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਾਣਕਾਰੀ ਮੁਤਾਬਕ ਥਾਨਕ ਨਗਰ ਨਿਗਮ ਦੇ ਸਾਬਕਾ ਕੌਂਸਲਰ ਅਤੇ ਕਾਂਗਰਸੀ ਸਿੱਖ ਆਗੂ ਨਰਿੰਦਰ ਸਿੰਘ ਪਾਂਡੇ ਦੀ ਉਨ੍ਹਾਂ ਦੇ ਹੀ ਇਲਾਕੇ ਦੇ ਕੁਝ ਗੁੰਡਿਆਂ
ਸ਼ੁੱਕਰਵਾਰ ਨੂੰ ਪਰਾਲੀ ਸਾੜਨ ਦਾ ਰਿਕਾਰਡ ਬਣਿਆ
ਇਸੇ ਸਾਲ ਮਨਜੀਤ ਸਿੰਘ ਨੇ ਸੰਭਾਲਿਆ ਸੀ ਅਹੁਦਾ
ਲਾਵਾਰਿਸ ਤੇ ਬੇਸਹਾਰਾ ਪਸ਼ੂਆਂ ਦੀ ਭਰਮਾਰ ਇੰਨੀ ਜ਼ਿਆਦਾ ਵਧ ਚੁੱਕੀ ਕਿ ਜਿਨ੍ਹਾਂ ਕਾਰਨ ਆਏ ਦਿਨ ਕੋਈ ਨਾ ਕੋਈ ਸੜਕ ਹਾਦਸਾ ਵਾਪਰਦਾ ਰਹਿੰਦਾ ਹੈ। ਜਿਨ੍ਹਾਂ ਕਾਰਨ ਲੋਕਾਂ ਨੂੰ ਆਪਣੀਆਂ ਕੀਮਤੀ ਜਾਨਾਂ ਤੋਂ ਹੱਥ ਧੋਣਾ ਪੈਂਦਾ ਤੇ ਬਹੁਤ ਸਾਰੇ ਲੋਕ ਅਪਾਹਜ ਹੋ ਚੁੱਕੇ ਹਨ। ਇਨ੍ਹਾਂ ਲਾਵਾਰਿਸ ਪਸ਼ੂਆਂ ਕਾਰਨ ਹੀ ਅੱਜ ਕੁਰਾਲੀ ਦੇ ਨੌਜਵਾਨ ਦੀ ਮੌਤ ਹੋ ਗਈ।