ਘਰ ਦੇ ਬਾਹਰ ਖੇਡ ਰਹੇ ਦੋ ਬੱਚਿਆਂ ਦਾ ਅਵਾਰਾ ਕੁੱਤਿਆਂ ਨੇ ਕਰ ਦਿੱਤਾ ਬੁਰਾ ਹਾਲ…
ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਵਿੱਚ ਘਰ ਦੇ ਬਾਹਰ ਖੇਡ ਰਹੇ ਦੋ ਬੱਚਿਆਂ ਨੂੰ ਆਵਾਰਾ ਕੁੱਤਿਆਂ ਨੇ ਵੱਢ ਕੇ ਜ਼ਖ਼ਮੀ ਕਰ ਦਿੱਤਾ। ਇੱਕ ਬੱਚੇ ਦੀ ਮੌਤ ਹੋ ਗਈ, ਜਦਕਿ ਦੂਜੇ ਜ਼ਖ਼ਮੀ ਬੱਚੇ ਨੂੰ ਫ਼ਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ। ਸੰਜੇ ਕੁਮਾਰ ਵਾਸੀ ਬਾਂਦਾ (ਉੱਤਰ ਪ੍ਰਦੇਸ਼) ਨੇ ਦੱਸਿਆ ਕਿ ਉਹ ਕੰਮ ਦੇ ਸਿਲਸਿਲੇ ਵਿੱਚ