Punjab

ਟੈਂਪੂ ਤੇ ਬੱਸ ਵਿਚਾਲੇ ਹੋਈ ਟੱਕਰ ‘ਚ ਔਰਤ ਸਮੇਤ 2 ਲੋਕਾਂ ਦੀ ਇਲਾਜ ਦੌਰਾਨ ਮੌਤ, 7 ਸਵਾਰੀਆਂ ਜ਼ਖਮੀ

ਜਲੰਧਰ ਦੇ ਕਸਬਾ ਸ਼ਾਹਕੋਟ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ‘ਚ ਔਰਤ ਸਮੇਤ 2 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ਾਹਕੋਟ ਦੇ ਪਿੰਡ ਪਰਜੀਆਂ ਕਲਾਂ ਮੋੜ ‘ਤੇ ਵਾਪਰਿਆ।  ਜਾਣਕਾਰੀ ਅਨੁਸਾਰ ਇੱਕ ਟੈਂਪੂ ਅਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਟੱਕਰ ਵਿੱਚ ਦੋ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ‘ਚ ਕਰੀਬ 7

Read More
Punjab

ਪੰਜਾਬ ਦਾ ਤਾਪਮਾਨ 46.6 ਡਿਗਰੀ ਤੱਕ ਪਹੁੰਚਿਆ, 30 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ

ਪੰਜਾਬ ‘ਚ ਗਰਮੀ ਤੋਂ ਰਾਹਤ ਮਿਲਣ ਦੀ ਫਿਲਹਾਲ ਕੋਈ ਉਮੀਦ ਨਹੀਂ ਹੈ। ਤੇਜ਼ ਹਵਾਵਾਂ ਦੇ ਚੱਲਦਿਆਂ ਬਠਿੰਡਾ ਦਾ ਤਾਪਮਾਨ ਲਗਾਤਾਰ ਚਾਰ ਦਿਨਾਂ ਤੋਂ ਸਭ ਤੋਂ ਗਰਮ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਰਾਹਤ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ ਹਨ। ਮੌਸਮ ਵਿਭਾਗ ਵੱਲੋਂ ਬੁੱਧਵਾਰ ਸ਼ਾਮ ਨੂੰ ਜਾਰੀ

Read More
Punjab

ਆਪ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸਖ਼ਤ ਤਾੜਨਾ, ਜਾਣੋ ਸਾਰਾ ਮਾਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਅਰਦਾਸ ਦੇ ਸ਼ਬਦਾਂ ਨੂੰ ਤੋੜ-ਮਰੋੜ ਦੇ ਸਿਆਸੀ ਆਕਾਵਾਂ ਦੀ ਖੁਸ਼ਾਮਦ ਵਿਚ ਵਰਤਣ ਦੀ ਘਟਨਾ ਦਾ ਸਖਤ ਨੋਟਿਸ ਲੈਂਦਿਆਂ ਇਸ ਨੂੰ ਬੇਸ਼ਰਮੀ ਭਰੀ ਕਾਰਵਾਈ ਕਰਾਰ ਦਿੱਤਾ ਹੈ। ਜਥੇਦਾਰ ਨੇ ਕਿਹਾ ਕਿ  ਪਾਵਨ

Read More
International Punjab

ਜਗਰਾਓ ਦੀ ਧੀ ਨੇ ਇੰਗਲੈਂਡ ਵਿੱਚ ਕੀਤਾ ਕਮਾਲ! ਹਰ ਇਕ ਪੰਜਾਬੀ ਦੀ ਛਾਤੀ ਚੌੜੀ ਹੋਈ !

ਬਿਉਰੋ ਰਿਪੋਰਟ – ਜਗਰਾਓ ਸ਼ਹਿਰ ਦੀ ਧੀ ਨੇ ਇੰਗਲੈਂਡ ਵਿੱਚ ਪੰਜਾਬੀਆਂ ਦਾ ਨਾਂ ਰੋਸ਼ਨ ਕੀਤਾ ਹੈ। 30 ਸਾਲਾ ਤੋਂ ਪਿੰਡ ਅਖਾੜਾ ਦੀ ਰਹਿਣ ਵਾਲੀ ਮਹਿੰਦਰ ਕੌਰ ਬਰਾੜ ਉਰਫ਼ ਮੈਂਡੀ ਬਰਾੜ ਇੰਗਲੈਂਡ ਦੀ ਸਿਆਸੀ ਪਾਰਟੀ ਲਿਬਰਲ ਡੈਮੋਕ੍ਰੇਟਿਕ ਤੋਂ ਬੋਰੋਕਾਉਂਸਿਲ ਤੋਂ ਲਗਾਤਾਰ ਚੋਣ ਜਿੱਤ ਰਹੀ ਹੈ। ਇਸ ਵਾਰ ਉਨ੍ਹਾਂ ਨੂੰ ਵਿੰਡਸਰ ਦੇ ਰਾਇਲ ਬਰਾਟ ਸ਼ਹਿਰ ਤੋਂ ਡਿਪਟੀ

Read More