ਭਾਈ ਕਾਉਂਕੇ ਦਾ ਕਤਲ ਸਿੱਖ ਨੌਜਵਾਨਾਂ ਦੀ ਹੋਈ ਸਰਕਾਰੀ ਨਸਲਕੁਸ਼ੀ ਦੀ ਬੇਹੱਦ ਘਿਣਾਉਣੀ ਮਿਸਾਲ, ਦੋਸ਼ੀਆਂ ਨੂੰ ਮਿਲਣੀ ਚਾਹੀਦੀ ਮਿਸਾਲੀ ਸਜ਼ਾ- ਜਥੇਦਾਰ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਕਤਲ ਨੱਬੇਵਿਆਂ ਦੇ ਦਹਾਕੇ ਦੌਰਾਨ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਮੁਖੀ ਕੇ.ਪੀ.ਐੱਸ. ਗਿੱਲ ਰਾਹੀਂ ਹਜ਼ਾਰਾਂ ਸਿੱਖ ਨੌਜਵਾਨਾਂ ਦੀ ਕੀਤੀ ਨਸਲਕੁਸ਼ੀ ਦੀ ਇਕ ਬੇਹੱਦ ਘਿਣਾਉਣੀ ਮਿਸਾਲ ਹੈ, ਜੋ ਦੁਨੀਆ ਦੇ ਸਾਹਮਣੇ