ਪਟਿਆਲਾ ‘ਚ ਦੋ ਔਰਤਾਂ ਨਾਲ ਹੋਇਆ ਜਬਰ-ਜਨਾਹ : ਪੁਲਿਸ ਨੇ ਦਰਜ ਕੀਤਾ ਮਾਮਲਾ
ਰਾਜਪੁਰਾ ਅਤੇ ਪਟਿਆਲਾ ਸ਼ਹਿਰ ਵਿੱਚ ਦੋ ਔਰਤਾਂ ਨਾਲ ਜਬਰ ਜਨਾਹ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਰਾਜਪੁਰਾ ਦੇ ਇਲਾਕੇ ਵਿੱਚ 35 ਸਾਲਾ ਵਿਆਹੁਤਾ ਔਰਤ ਨਾਲ ਜਬਰ-ਜ਼ਨਾਹ ਕਰਨ ਵਾਲੇ ਸੰਦੀਪ ਕੁਕਰੇਜਾ ਵਾਸੀ ਰਾਜਪੁਰਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਮੁਲਜ਼ਮ ਪਿਛਲੇ ਛੇ ਮਹੀਨਿਆਂ ਤੋਂ ਔਰਤ ਨਾਲ ਜਬਰ-ਜ਼ਨਾਹ ਕਰ ਰਿਹਾ ਸੀ,