ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਹੋਰ ਬਿੱਲ ਨੂੰ ਦਿੱਤੀ ਮਨਜ਼ੂਰੀ…
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਕੋਲ ਪਏ ਇੱਕ ਹੋਰ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜ ਸਰਕਾਰ ਵੱਲੋਂ ਭੇਜੇ ਗਏ ਪੰਜਾਬ ਵਿਜੀਲੈਂਸ ਕਮਿਸ਼ਨ (ਸੋਧ) ਬਿੱਲ2022 ਨੂੰ ਪ੍ਰਵਾਨਗੀ ਦੇ ਦਿੰਤੀ ਹੈ। ਜਿਸਦਾ ਮਕਸਦ ਸੂਬੇ ਵਿਚ ਵਿਜੀਲੈਂਸ ਕਮਿਸ਼ਨ ਨੂੰ ਭੰਗ ਕਰਨਾ ਹੈ। ਵਿਜੀਲੈਂਸ ਕਮਿਸ਼ਨ ਕੈਪਟਨ ਅਮਰਿੰਦਰ ਸਿੰਘ