ਪੰਜਾਬ ‘ਚ 22 ਦਸੰਬਰ ਤੱਕ ਸਵੇਰ ਦੀ ਧੁੰਦ ਰਹੇਗੀ, ਗੁਰਦਾਸਪੁਰ ਰਿਹਾ ਸਭ ਤੋਂ ਠੰਢਾ…
ਚੰਡੀਗੜ੍ਹ : ਪੰਜਾਬ ਵਿੱਚ ਐਤਵਾਰ ਦੀ ਸਵੇਰ ਧੁੰਦ ਨਾਲ ਸ਼ੁਰੂ ਹੋਈ। ਅੰਮ੍ਰਿਤਸਰ ਦੇ ਰਾਜਾਸਾਂਸੀ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਵਿਜ਼ੀਬਿਲਟੀ 50 ਮੀਟਰ ਸੀ। ਜਦੋਂ ਕਿ ਪੰਜਾਬ ਦੇ ਬਾਕੀ ਇਲਾਕਿਆਂ ਵਿੱਚ ਸਿਰਫ਼ ਹਲਕੀ ਧੁੰਦ ਹੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਅਨੁਸਾਰ ਇਸ ਤਰ੍ਹਾਂ ਦੀ ਧੁੰਦ 22 ਦਸੰਬਰ ਤੱਕ ਸਵੇਰ ਤੋਂ ਹੀ