ਮਾਨ ਸਰਕਾਰ ਖਿਲਾਫ ਕੰਪਿਉਟਰ ਅਧਿਆਪਕਾਂ ਦਾ ਵਖਰਾ ਪ੍ਰਦਰਸ਼ਨ ! ਸਰਕਾਰ ਨੂੰ ਦੱਸਿਆ ਰਾਵੜ ! ‘ਮੰਤਰੀ ਤੇ ਪੂਰੀ ਸਰਕਾਰ ਡਰਾਮੇਬਾਜ਼’ !
ਰੋਪੜ ਵਿੱਚ ਸਿੱਖਿਆ ਮੰਤਰੀ ਦਾ ਘਰ ਘੇਰਿਆ
ਰੋਪੜ ਵਿੱਚ ਸਿੱਖਿਆ ਮੰਤਰੀ ਦਾ ਘਰ ਘੇਰਿਆ
ਜਲੰਧਰ ਨਕੋਦਰ ਹਾਈਵੇਅ 'ਤੇ ਹੋਇਆ ਹਾਦਸਾ
ਚੰਡੀਗੜ੍ਹ : ਦੀਵਾਲੀ ਮੌਕੇ ਮਾਨ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ‘ਚ 1450 ਨਵੀਂਆਂ ਅਸਾਮੀਆਂ ਕੱਢੀਆਂ ਗਈਆਂ ਹਨ। ਨਵੀਂ ਭਰਤੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਟਵੀਟ ਕਰ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ
ਦੀਵਾਲੀ ‘ਤੇ ਹਰ ਚੀਜ਼ ਰੌਸ਼ਨੀ ਨਾਲ ਚਮਕਦੀ ਨਜ਼ਰ ਆਉਂਦੀ ਹੈ। ਲੋਕ ਘਰ ਦੀ ਸਫ਼ਾਈ, ਪੇਂਟਿੰਗ ਅਤੇ ਸਜਾਵਟ ਦੀਆਂ ਤਿਆਰੀਆਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਸ਼ੁਰੂ ਕਰ ਦਿੰਦੇ ਹਨ। ਬਾਜ਼ਾਰ ‘ਚ ਲਾਈਟਾਂ ਤੋਂ ਲੈ ਕੇ ਸ਼ੋਅ ਪੀਸ ਤੱਕ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਕੀਮਤ ਵੀ ਕਾਫੀ ਜ਼ਿਆਦਾ ਵੱਧ ਜਾਂਦੀ ਹੈ। ਦਿਵਾਲੀ ਵਾਲੇ ਦਿਨ ਲੋਕ ਪਟਾਕੇ ਚਲਾ ਕੇ
ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਤੋਂ ਪਰਾਲੀ ਨੂੰ ਅੱਗ ਲੁਆਉਣ ਦੇ ਮਾਮਲੇ ਵਿੱਚ ਕਿਸਾਨਾਂ ਖਿਲਾਫ਼ ਦਰਜ ਕੀਤੇ ਗਏ ਕੇਸਾਂ ਵਿਰੁੱਧ ਭਾਰਤੀ ਕਿਸਾਨ ਸਿੱਧੂਪੁਰ ਵੱਲੋਂ ਥਾਣਾ ਨੇਹੀਆਂ ਵਾਲਾ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਪੁਲਿਸ ਵੱਲੋਂ 100 ਦੇ ਕਰੀਬ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਗਲੀ ਬਿਜਾਈ ਲਈ ਸਮਾਂ ਲੰਘਦਾ ਜਾ ਰਿਹਾ ਹੈ
ਇਸੇ ਹਫਤੇ ਇੱਕ ਪਰਿਵਾਰ ਨੂੰ ਖਤਮ ਕਰ ਦਿੱਤਾ ਗਿਆ ਸੀ
MSP ਅਤੇ ਮੁਆਵਜ਼ਾ ਰਕਮ ਨਹੀਂ ਦੇ ਰਹੀ ਸਰਕਾਰ
ਫਰਵਰੀ ਵਿੱਚ ਯੂਕੇ ਦੀ ਅਦਾਲਤ ਵਿੱਚ ਕੇਸ ਸਾਹਮਣੇ ਆਇਆ ਸੀ
41 ਦੇ ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦਾ ਪੁੱਤਰ ਗੈਸ ਸਟੇਸ਼ਨ ਦੇ ਬਾਹਰ ਗੱਡੀ ਵਿੱਚ ਬੈਠੇ ਸਨ
ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬ ਦੀ ਨੌਜਵਾਨ ਲੜਕੇ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਇੱਕ