ਕਿਸਾਨ ਅੱਜ ਤੋਂ ਪੰਜਾਬ ‘ਚ ਕਰਨਗੇ ਰੇਲ ਰੋਕੋ ਅੰਦੋਲਨ, ਕਈ ਟਰੇਨਾਂ ਰੱਦ ਹੋਈਆਂ ਰੱਦ…
ਚੰਡੀਗੜ : ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਕਰਨਗੀਆਂ। ਕਿਸਾਨ ਅੱਜ ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ’ਤੇ ਬੈਠ ਕੇ ਧਰਨਾ ਦੇਣਗੇ। ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਜਿਨ੍ਹਾਂ ਲੋਕਾਂ ਨੇ ਟਰੇਨਾਂ ‘ਚ ਪਹਿਲਾਂ ਹੀ ਟਿਕਟਾਂ ਬੁੱਕ ਕਰਵਾ ਲਈਆਂ