Punjab

ਮਜੀਠੀਆ ਨੇ ਪੁਲਿਸ ਅੱਗੇ ਆਪਣਾ ਪੱਖ ਰੱਖਿਆ

‘ਦ ਖ਼ਾਲਸ ਬਿਊਰੋ : ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਨੇਤਾ   ਬਿਕਰਮ ਸਿੰਘ ਮਜੀਠੀਆ ਨੇ ਪੁਲਿਸ ਕੋਲ ਪੇਸ਼ ਹੋ ਕੇ ਸਿਆਸੀ ਬਦਲਾਖੋਰੀ ਤਹਿਤ ਕੇਸ ਦਰਜ ਕਰਨ ਦਾ ਵਾਸਤਾ ਪਾਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ‘ਤੇ ਸਟੇਟ ਕਰਾਈਮ ਥਾਣਾ ਮੁਹਾਲੀ ਵਿੱਚ ਪੇਸ਼ ਹੋਏ। ਮਜੀਠੀਆ ਨੇ ਪੇਸ਼ੀ ਭੁਗਤਨ ਤੋਂ ਬਾਅਦ ਬਾਹਰ ਆ ਕੇ ਪੱਤਰਕਾਰਾਂ ਨਾਲ

Read More
India Punjab

ਹੁਣ ਕੇਜਰੀਵਾਲ ਕਰੂ ਨਸ਼ਾ ਮੁਕਤ ਪੰਜਾਬ, ਸੁਣੋ 10 ਵੱਡੇ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਮੁਹਾਲੀ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮਾਡਲ ਦਾ ਖਾਕਾ ਤਿਆਰ ਕਰਨ ਤੋਂ ਇੱਕ ਦਿਨ ਬਾਅਦ ਦਿੱਲੀ ਤੋਂ ਪੰਜਾਬ ਮਾਡਲ ਲਈ ਆਪਣਾ ਪਿਟਾਰਾ ਵੀ ਖੋਲ੍ਹ ਦਿੱਤਾ ਹੈ।

Read More
Punjab

ਕੈਪਟਨ ਅਮਰਿੰਦਰ ਸਿੰਘ ਕ ਰੋਨਾ ਦੀ ਲਪੇਟ ‘ਚ, ਟਵੀਟ ਕਰਕੇ ਇਕਾਂਤਵਾਸ ਦੀ ਦਿੱਤੀ ਜਾਣਕਾਰੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕ ਰੋਨਾ ਦੀ ਲਪੇਟ ਵਿੱਚ ਆ ਗਏ ਹਨ । ਉਨ੍ਹਾਂ ਨੇ ਟਵੀਟ ਕਰਕੇ  ਇਹ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਕ ਰੋਨਾ ਟੈਸਟ ਰਿਪੋਰਟ ਵਿੱਚ ਹਲਕੇ ਲੱਛਣ ਆਏ ਹਨ ਅਤੇ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ

Read More
Punjab

ਮਾਨਸਾ ‘ਚ ਭਿੜਨਗੇ ਸਿੱਧੂ ਮੂਸੇਵਾਲੇ ਨਾਲ ਕਿਸਾਨ ਆਗੂ ਰੁਲਦੂ ਸਿੰਘ

‘ਦ ਖ਼ਾਲਸ ਬਿਊਰੋ : ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ  ਮੋਰਚੇ ਦੇ ਸੀਨੀਅਰ ਆਗੂ ਰੁਲਦੂ ਸਿੰਘ, ਮਾਨਸਾ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਹੋ ਸਕਦੇ ਹਨ। ਮਾਨਸਾ ਦੇ ਪੇਂਡੂ ਖੇਤਰਾਂ ਤੇ ਕਿਸਾਨੀ ਸਫਾਂ ’ਚ ਉਨ੍ਹਾਂ ਦਾ ਚੰਗਾ ਖਾਸਾ ਜਨ-ਆਧਾਰ ਹੈ ਅਤੇ ਉਨ੍ਹਾਂ ਦੀ ਸ਼ਹਿਰੀ ਖੇਤਰ ’ਚ ਵੀ ਚੰਗੀ ਪਕੜ ਹੈ। ਉਨ੍ਹਾਂ ਨੂੰ

Read More
Punjab

ਮੋਗਾ-ਅੰਮ੍ਰਿਤਸਰ ਮਾਰਗ ‘ਤੇ ਵਾਪਰਿਆ ਹਾਦਸਾ,ਪੰਜ ਦੀ ਮੌ ਤ

‘ਦ ਖ਼ਾਲਸ ਬਿਊਰੋ : ਮੋਗਾ-ਅੰਮ੍ਰਿਤਸਰ ਮਾਰਗ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਇੱਕ ਕਾਰ ਦਾ ਬੱਸ ਦੇ ਨਾਲ ਟਕਰਾਉਣ ਕਰਕੇ ਹੋਇਆ ਹੈ। ਇਸ ਸੜਕ ਹਾਦਸੇ ਵਿੱਚ ਇੱਕ ਲੜਕੀ ਸਮੇਤ ਚਾਰ  ਨੌਜਵਾਨਾਂ ਦੀ ਮੌ ਤ ਹੈ ਗਈ ਹੈ।  ਮ੍ਰਿ ਤਕ 4 ਨੌਜਵਾਨ ਅਤੇ ਇਕ ਕੁੜੀ ਅੰਮ੍ਰਿਤਸਰ ਜ਼ਿਲ੍ਹੇ ਦੇ ਰਹਿਣ ਵਾਲੇ ਸਨ।ਜਾਣਕਾਰੀ ਅਨੁਸਾਰ ਮ੍ਰਿਤਕ

Read More
India Punjab

ਕੇਜਰੀਵਾਲ ਅਗਲੇ ਹਫਤੇ ਕਰਨਗੇ ਮੁੱਖ ਮੰਤਰੀ ਚਿਹਰੇ ਦਾ ਐਲਾਨ

‘ਦ ਖ਼ਾਲਸ ਬਿਊਰੋ : ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੋ ਦਿਨਾਂ ਪੰਜਾਬ ਦੌਰੇ ‘ਤੇ  ਪੰਜਾਬ ਆਏ  ਹੋਏ ਹਨ। ਮੋਹਾਲੀ  ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚਣ ਮਗਰੋਂ  ਅਰਵਿੰਦ ਕੇਜਰੀਵਾਲ ਨੇ ਮੀਡੀਆ ਨਾਲ ਗੱਲਬਾਤ ਕੀਤੀ । ਮੀਡੀਆ ਨਾਲ ਗੱਲਬਾਤ  ਕਰਦਿਆਂ ਉਨ੍ਹਾਂ ਨੇ  ਇਹ ਜਾਣਕਾਰੀ ਦਿੰਦਿਆਂ  ਕਿਹਾ ਹੈ ਕਿ ਆਪ ਵੱਲੋਂ ਪੰਜਾਬ ਚੋਣਾਂ ਲਈ ਮੁੱਖ

Read More
Punjab

ਮਜੀਠੀਆ ਕੇਸ ਮਹਿਜ਼ ਇਕ ਇਲੈਕਸ਼ਨ ਸਟੰਟ- ਰਾਘਵ ਚੱਢਾ

‘ਦ ਖਾਲਸ ਬਿਓਰੋ : ਆਮ ਆਦਮੀ ਪਾਰਟੀ ਲੀਡਰ ਰਾਘਵ ਚੱਢਾ ਨੇ ਇਕ ਪ੍ਰੈਸ ਕਾਨਫ੍ਰੰਸ ਵਿੱਚ ਬਿਕਰਮ ਸਿੰਘ ਮਜੀਠੀਆ ਕੇਸ ਦੇ ਮਹਿਜ ਇਕ ਇਲੈਕਸ਼ਨ ਸਟੰਟ ਹੋਣ ਦਾ ਦਾਅਵਾ ਕੀਤਾ ਹੈ।ਇਸ ਬਾਰੇ ਹੋਰ ਬੋਲਦਿਆਂ ਉਹਨਾਂ ਕਿਹਾ ਕਿ ਇਹ ਐਫਆਈਆਰ ਬਾਦਲ ਅਤੇ ਚੰਨੀ ਸਰਕਾਰ ਦਾ ਇਕ ਨਾਟਕ ਸੀ।ਅਸੀਂ ਇਹ ਪਹਿਲਾਂ ਹੀ ਕਿਹਾ ਸੀ ਕਿ ਚੰਨੀ ਸਰਕਾਰ ਹੀ ਮਜੀਠੀਏ

Read More
Punjab

ਸਿੱਧੂ ਨੇ ਵਜਾਈ ਪੰਜਾਬ ਮਾਡਲ ਨਾਲ ਹੋਣ ਵਾਲੇ ਵਿੱਤੀ ਸੁਧਾਰਾਂ ਦੀ ਬੀਨ

‘ਦ ਖਾਲਸ ਬਿਓਰੋ : ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਦੀਆਂ ਵਿੱਤੀ ਹਾਲਾਤਾਂ ਨੂੰ ਸੁਧਾਰਨ ਲਈ ਇੱਕ ਰੋਡ ਮੈਪ ਤਿਆਰ ਕੀਤਾ ਹੈ ਅਤੇ ਇਹ ਦਾਅਵਾ ਕੀਤਾ ਹੈ ਕਿ ਮਾਫੀ ਆ ਤੇ ਨੱਥ ਪਾ ਕੇ ਪੰਜਾਬ ਦੀ ਵਿੱਤੀ ਹਾਲਤ ਸੁਧਾਰ ਜਾ ਸਕਦੇ ਹਨ।ਸਿੱਧੂ ਨੇ ਇਸ ਨੂੰ ਪੰਜਾਬ ਮਾਡਲ ਦਾ ਨਾਮ ਦਿਤਾ ਹੈ।ਇਸ ਬਾਰੇ ਚੰਡੀਗੜ ਵਿੱਚ

Read More
Punjab

ਮਜੀਠੀਆ ਨੂੰ ਚੰਨੀ ਨੇ ਬਚਾਇਆ ਹੈ, ਪਰਚਾ ਤਾਂ ਸਿਰਫ ਡਰਾਮਾ ਸੀ-ਭਗਵੰਤ ਮਾਨ

‘ਦ ਖ਼ਾਲਸ ਬਿਊਰੋ : ਪੰਜਾਬ ਆਪ ਆਗੂ ਭਗਵੰਤ ਮਾਨ ਨੇ ਕਾਨਕਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਕਾਲੀ ਦਲ ਦੇ ਆਗੂ ਮਜੀਠੀਆ ‘ਤੇ ਝੂਠਾ ਕੇਸ ਪਵਾ ਕੇ ਉਸਨੂੰ ਜ਼ਮਾਨਤ ਕਰਾਉਣ ਦਾ ਮੌਕਾ ਦਿੱਤਾ ਹੈ।  ਇਸਦੇ ਨਾਲ ਉਨ੍ਹਾਂ ਨੇ ਰਾਜਾ ਵੜਿੰਗ ‘ਤੇ  ਤੰਦ ਕੱਸਦਿਆਂ ਕਿਹਾ ਕਿ ਉਨ੍ਹਾਂ ਨੇ ਵੀ ਬਿਨਾ ਕਿਸੇ

Read More
Punjab

ਮੇਰੀ ਜ਼ਮਾਨਤ ‘ਤੇ ਠੋਕੋ ਤਾਲੀ ਦੇ ਉਡੇ ਹੋਸ਼ : ਮਜੀਠੀਆ

‘ਦ ਖ਼ਾਲਸ ਬਿਊਰੋ : ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ‘ਤੇ ਭਰੋਸਾ ਰੱਖਣ ਲਈ ਉਹ  ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦੇ ਹਨ । ਇਸਦੇ ਹੀ  ਨਾਲ ਉਨ੍ਹਾਂ ਮੁੱਖ ਮੰਤਰੀ ਚੰਨੀ ‘ਤੇ ਨਿਸ਼ਾਨਾਂ ਸਾਧਦਿਆਂ  ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ

Read More