Lok Sabha Election 2024 Punjab

ਲੁਧਿਆਣਾ ‘ਚ ਰਾਜਾ ਵੜਿੰਗ-ਬੈਂਸ ਦੇ ਪ੍ਰੋਗਰਾਮ ‘ਤੇ ਹੰਗਾਮਾ, ਰਾਜਾ ਵੜਿੰਗ ਅਤੇ ਸਿਮਰਜੀਤ ਸਿੰਘ ਬੈਂਸ ਦਾ ਇੱਕ ਔਰਤ ਨੇ ਕੀਤਾ ਵਿਰੋਧ

ਪੰਜਾਬ ਦੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਕਰਨ ਆਏ ਕਾਂਗਰਸੀ ਉਮੀਦਵਾਰਾਂ ਰਾਜਾ ਵੜਿੰਗ ਅਤੇ ਸਿਮਰਜੀਤ ਸਿੰਘ ਬੈਂਸ ਦਾ ਇੱਕ ਔਰਤ ਨੇ ਜ਼ਬਰਦਸਤ ਵਿਰੋਧ ਕੀਤਾ। ਵਿਰੋਧ ਕਰਨ ਵਾਲੀ ਔਰਤ ਉਹੀ ਹੈ ਜਿਸ ਨੇ ਸਿਮਰਜੀਤ ਸਿੰਘ ਬੈਂਸ ‘ਤੇ ਬਲਾਤਕਾਰ ਦਾ ਦੋਸ਼ ਲਾਇਆ ਸੀ। ਬੈਂਸ ਇਸ ਮਾਮਲੇ ਵਿੱਚ ਜੇਲ੍ਹ ਵੀ ਜਾ ਚੁੱਕੇ ਹਨ। ਔਰਤ ਨੇ ਵਿਆਹ ਸਮਾਗਮ ਦੇ ਬਾਹਰ

Read More
Lok Sabha Election 2024 Punjab

ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਵਿਰੋਧ ਜਾਰੀ, ਅਕਾਲੀ ਦਲ ਨੂੰ ਵੀ ਵਿਰੋਧ ਦਾ ਲੱਗਿਆ ਸੇਕ

ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਚੋਣ ਪ੍ਰਚਾਰ ਵਿੱਚ ਲੱਗੀਆਂ ਹੋਇਆਂ ਹਨ। ਹਰ ਪਾਰਟੀ ਲੋਕਾਂ ਵਿੱਚ ਜਾ ਕੇ ਪ੍ਰਚਾਰ ਕਰ ਰਹੀ ਹੈ ਪਰ ਇਸ ਦੇ ਨਾਲ ਹੀ ਕਈ ਪਾਰਟੀਆਂ ਕਿਸਾਨਾਂ ਦੇ ਵਿਰੋਧ ਦਾ ਸ਼ਿਕਾਰ ਹੋ ਰਹੀਆਂ ਹਨ। ਅੱਜ ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ

Read More
Punjab

ਮੁੱਖ ਚੋਣ ਅਧਿਕਾਰੀ ਹੋਣਗੇ ਲਾਈਵ, ਕਰਨਗੇ ਲੋਕਾਂ ਨਾਲ ਗੱਲਬਾਤ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਨਵਾਂ ਉਪਰਾਲਾ ਕੀਤਾ ਗਿਆ ਹੈ। ਜਿਸ ਦੇ ਦੂਜੇ ਪ੍ਰੋਗਰਾਮ ਤਹਿਤ 17 ਮਈ ਨੂੰ ਫੇਸਬੁੱਕ ‘ਤੇ ਲਾਈਵ ਹੋ ਕੇ ਲੋਕਾਂ ਨਾਲ ਗੱਲਬਾਤ ਕੀਤੀ ਜਾਵੇਗੀ। ਸਿਬਿਨ ਸੀ ਸਵੇਰੇ 11 ਵਜੇ 11:30 ਵਜੇ ਤੱਕ ਟਾਕ ਟੂ ਯੂਅਰ ਸੀਈਓ ਪੰਜਾਬ ਦੇ ਬੈਨਰ ਹੇਠਾਂ ਲੋਕ ਸਭਾ ਚੋਣਾ ਨੂੰ ਲੈ ਕੇ ਲੋਕਾਂ ਦੇ

Read More
Punjab

ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਗਿਰੋਹ ਦੇ ਦੋ ਮੈਂਬਰ ਕੀਤਾ ਗ੍ਰਿਫਤਾਰ

ਐਸ.ਏ.ਐਸ.ਨਗਰ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ, ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵਿਟ ਕਰ ਜਾਣਕਾਰੀ ਦਿੰਦਿਆ ਦੱਸਿਆ ਕਿ ਪੁਲਿਸ ਨੇ ਕੈਨੇਡਾ ਸਥਿਤ ਲਖਬੀਰ ਲੰਡਾ ਅਤੇ ਅਮਰੀਕਾ ਸਥਿਤ ਗੁਰਦੇਵ ਸਿੰਘ ਉਰਫ ਜੱਸਲ ਗਿਰੋਹ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਹਿਚਾਣ ਅਜੈਪਾਲ ਅਤੇ ਸ਼ਰਨ ਉਰਫ ਸੰਨੀ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਸੰਨੀ

Read More
India Punjab

ਅਦਾਕਾਰ ਕੰਵਲਜੀਤ ਸਿੰਘ ਦੇ ਘਰ ਨੂੰ ਲੱਗੀ ਅੱਗ, ਖੁਦ ਦਿੱਤੀ ਜਾਣਕਾਰੀ

ਪੰਜਾਬੀ ਫਿਲਮ ਜਗਤ ਦੇ ਵੱਡੇ ਅਤੇ ਸੀਨੀਅਰ ਅਦਾਕਾਰ ਕੰਵਲਜੀਤ ਸਿੰਘ (Kawaljeet Singh) ਦੇ ਮੁੰਬਈ ਸਥਿਤ ਘਰ ’ਚ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ। ਅੱਗ ਲੱਗਣ ਦੀ ਜਾਣਕਾਰੀ ਖੁਦ ਕੰਵਲਜੀਤ ਨੇ ਵੀਡੀਓ ਜਾਰੀ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਸੁਰੱਖਿਅਤ ਹਾਂ ਅਤੇ ਅਸੀਂ ਮਾਂ ਦੇ ਨਾਲ ਲੋਨਾਵਾਲਾ ਚਲੇ ਗਏ ਹਾਂ। ਉਨ੍ਹਾਂ ਕਿਹਾ ਕਿ ਰੱਬ

Read More