ਪੰਜਾਬ ਦੇ ਸਭ ਤੋਂ ਵੱਡੇ ਦਾਗ਼ ਖਿਲਾਫ ਅਵਾਜ਼ ਚੁੱਕੀ ਤਾਂ ਹਮੇਸ਼ਾ ਲਈ ਮਿੱਟਾ ਦਿੱਤਾ ਗਿਆ !
ਲੁਧਿਆਣਾ ਦੇ ਈਸਾ ਨਗਰੀ ਵਿੱਚ ਜਿੰਮ ਕਰਨ ਵਾਲੇ ਨੌਜਵਾਨ ਦੀ ਮੌਤ ਹੋ ਗਈ ਹੈ
ਲੁਧਿਆਣਾ ਦੇ ਈਸਾ ਨਗਰੀ ਵਿੱਚ ਜਿੰਮ ਕਰਨ ਵਾਲੇ ਨੌਜਵਾਨ ਦੀ ਮੌਤ ਹੋ ਗਈ ਹੈ
ਚੱਬੇਵਾਲ ਤੋਂ ਰਾਜਕੁਮਾਰ ਚੱਬੇਵਾਲ ਨੇ 2 ਵਾਰ ਸੀਟ ਜਿੱਤੀ ਸੀ
ਚੋਣ ਕਮਿਸ਼ਨ ਸ਼ਨਿੱਚਰਵਾਰ ਨੂੰ ਲੋਕਸਭਾ ਦੇ ਨਾਲ 4 ਵਿਧਾਨਸਭਾ ਚੋਣਾਂ ਦਾ ਵੀ ਐਲਾਨ ਕਰੇਗਾ
ਪੰਜਾਬ ਵਿੱਚ ਕਾਂਗਰਸ ਦੀ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਅੱਜ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪ੍ਰਨੀਤ ਕੌਰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਆਗੂ ਤਰੁਣ ਚੁੱਘ, ਪੰਜਾਬ ਦੇ ਇੰਚਾਰਜ ਵਿਜੈ ਰੁਪਾਨੀ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਮੀਡੀਆ ਨਾਲ ਗੱਲ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ
ਇਸ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ 13 ਲੋਕ ਸਭਾ ਸੀਟਾਂ ਲਈ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਸੂਚੀ ਵਿੱਚ 5 ਮੰਤਰੀਆਂ ਨੂੰ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ
ਬਿਉਰੋ ਰਿਪੋਰਟ : ਵਨ ਨੇਸ਼ਨ ਵਨ ਇਲੈਕਸ਼ਨ ‘ਤੇ ਵਿਚਾਰ ਕਰ ਰਹੀ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ਵਾਲੀ ਕਮੇਟੀ ਨੇ ਰਾਸ਼ਟਰਪਤੀ ਦ੍ਰੌਪਤੀ ਮੁਰਮੂ ਨੂੰ 18,625 ਸਫਿਆ ਦੀ ਰਿਪਰੋਟ ਸੌਂਪੀ ਹੈ । ਇਸ ਵਿੱਚ ਕਿਹਾ ਗਿਆ ਹੈ ਕਿ 2 ਸਤੰਬਰ 2023 ਦੇ ਪੈਨਲ ਗਠਨ ਦੇ ਬਾਅਦ ਇਸ ਨਾਲ ਜੁੜੇ ਸਾਰੇ ਲੋਕਾਂ ਅਤੇ ਮਾਹਿਰਾ ਦੀ ਰਾਇ ਨਾਲ
ਬਿਉਰੋ ਰਿਪੋਰਟ : ਖਨੌਰੀ ਬਾਰਡਰ ‘ਤੇ ਨੌਜਵਾਨ ਪ੍ਰੀਤਪਾਲ ਸਿੰਘ ਸਿੰਘ ਨਾਲ ਕੀਤੀ ਕੁੱਟਮਾਰ ਦੇ ਮਾਮਲੇ ਵਿੱਚ PGI ਚੰਡੀਗੜ੍ਹ ਅਤੇ ਰੋਹਤਕ ਦੀ ਮੈਡੀਕਲ ਬੋਰਡ ਦੀ ਟੀਮ ਨੇ ਪੰਜਾਬ ਹਰਿਆਣਾ ਹਾਈਕੋਰਟ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ । ਇਸ ਰਿਪੋਰਟ ਵਿੱਚ ਮੈਡੀਕਲ ਬੋਰਡ ਨੇ ਫਿਜੀਕਲ ਟਾਰਚਰ ਹੋਣ ਦੀ ਗੱਲ ਕੀਤੀ ਹੈ । ਜਿਸ ਦੇ ਬਾਅਦ ਹਾਈਕੋਰਟ ਨੇ
ਚੰਡੀਗੜ੍ਹ : ਚੋਣ ਕਮਿਸ਼ਨ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਘਰ-ਘਰ ਜਾ ਕੇ ਵੋਟ ਪਾਉਣ ਦੀ ਸਹੂਲਤ ਦੇਣ ਲਈ ਉਮਰ ਸੀਮਾ ਵਧਾ ਦਿੱਤੀ ਹੈ। ਪੰਜਾਬ ‘ਚ ਲੋਕ ਸਭਾ ਚੋਣਾਂ ਦੌਰਾਨ 85 ਸਾਲ ਤੋਂ ਵੱਧ ਉਮਰ ਦੇ 2 ਲੱਖ ਬਜ਼ੁਰਗ ਵੋਟਰ ਘਰ-ਘਰ ਜਾ ਕੇ ਆਪਣੀ ਵੋਟ ਪਾ ਸਕਣਗੇ, ਜਦਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ 80
ਮੁਹਾਲੀ : ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਜਿਸ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਹੁਣ ਇਸ ਮਾਮਲੇ ਵਿੱਚ ਸੀਬੀਆਈ ਨੂੰ ਧਿਰ ਬਣਾ ਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਦੇ ਐਸਐਸਪੀ ਨੂੰ ਅਗਲੀ ਸੁਣਵਾਈ ’ਤੇ ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਕੀਤੀ
ਜੈਸ੍ਰੀ ਠਾਕੁਰ ਦੀ ਪ੍ਰਧਾਨਗੀ ਵਿੱਚ ਪੰਜਾਬ ਦੇ ADGP ਪ੍ਰਮੋਦ ਬਾਨ ਅਤੇ ਹਰਿਆਣਾ ਦੇ ADGP ਅਮਿਤਾਭ ਸਿੰਘ ਢਿੱਲੋ ਕਰਨਗੇ ਜਾਂਚ