ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਖ਼ਤਰਾ ਬਣੀ ਜਲਵਾਯੂ ਤਬਦੀਲੀ, ਦੇਸ਼ ਭਰ ’ਚ 310 ਜ਼ਿਲ੍ਹੇ ਸ਼ਾਮਲ…
ਚੰਡੀਗੜ੍ਹ :ਪੰਜਾਬ ਵਰਗੇ ਰਵਾਇਤੀ ਅਨਾਜ ਉਤਪਾਦਕ ਰਾਜ ਵੀ ਜਲਵਾਯੂ ਤਬਦੀਲੀ ਦੇ ਖ਼ਤਰਿਆਂ ਤੋਂ ਬਚੇ ਹੋਏ ਨਹੀਂ ਹਨ। ਲੋਕ ਸਭਾ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਪੇਸ਼ ਕੀਤੀ ਰਿਪੋਰਟ ਮੁਤਾਬਕ ਪੰਜਾਬ ਦੇ ਦੇ ਗੁਰਦਾਸਪੁਰ, ਜਲੰਧਰ, ਮੋਗਾ, ਫਰੀਦਕੋਟ ਤੇ ਬਠਿੰਡਾ ਜ਼ਿਲ੍ਹਿਆਂ ਨੂੰ ਵੀ ‘ਬੇਹੱਦ ਵੱਧ’ ਜੋਖ਼ਮ ਵਾਲੇ ਵਰਗ ਵਿਚ ਰੱਖਿਆ ਗਿਆ ਹੈ। ਜਦਕਿ ਮੁਕਤਸਰ ਤੇ