ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ ‘ਚ ਪੁਲਿਸ ਨੂੰ ਮਿਲੀ ਸਫਲਤਾ, ਕਾਤਲ ਕਾਬੂ
- by Manpreet Singh
- May 14, 2024
- 0 Comments
ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਭਾਈ ਬਲਵਿੰਦਰ ਸਿੰਘ ਖ਼ਾਲਸਾ ਦੇ ਕਤਲ ਮਾਮਲੇ ਵਿੱਚ ਬਟਾਲਾ ਪੁਲਿਸ (Batala Police) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕਾਤਲ ਨੂੰ 12 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਭਾਈ ਬਲਵਿੰਦਰ ਸਿੰਘ ਕਸਬਾ ਘੁਮਾਣ ਸਥਿਤ
ਤੁਹਾਡੇ ਮੂੰਹ ਦੀ ਹਰ ਹਰਕਤ ਨੂੰ ਪਛਾਣ ਸਕੇਗਾ ChatGPT! ਸੋਣ ਤੋਂ ਪਹਿਲਾਂ ਕਹਾਣੀ ਵੀ ਸੁਣਾਏਗਾ
- by Manpreet Singh
- May 14, 2024
- 0 Comments
ਬਿਉਰੋ ਰਿਪੋਰਟ – ਚੈੱਟ ਜੀਪੀਟੀ (ChatGPT) ਨੇ 13 ਮਈ ਨੂੰ ਆਪਣੇ ਪਹਿਲੇ ਵਰਚੂਅਲ ਇਵੈਂਟ ਵਿੱਚ ਕਈ ਨਵੀਆਂ ਅਪਡੇਟ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ChatGPT 4 ਦਾ ਨਵਾਂ ਅਤੇ ਜ਼ਿਆਦਾ ਤਾਕਤਵਰ ਵਰਜਨ GPT-4o ਵੀ ਪੇਸ਼ ਕੀਤਾ ਗਿਆ ਹੈ। ਕੰਪਨੀ ਦਾ ਕਹਿਣਾ ਹੈ ਕਿ ਨਵਾਂ ਵਰਜਨ ਸਾਡੇ ਨਾਲ ਗੱਲ ਕਰਨ ਦੇ ਤਰੀਕੇ ਨੂੰ ਪੂਰੀ
ਚੋਣ ਕਮਿਸ਼ਨ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ! ਮੁਆਵਜ਼ਾ ਦੇਣ ਲਈ ਸਰਕਾਰ ਨੂੰ ਮਨਜ਼ੂਰੀ
- by Preet Kaur
- May 14, 2024
- 0 Comments
ਬਿਉਰੋ ਰਿਪੋਰਟ – ਚੋਣ ਕਮਿਸ਼ਨ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕਮਿਸ਼ਨ ਨੇ ਸਰਕਾਰ ਨੂੰ ਮੀਂਹ ਨਾਲ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਚੋਣ ਕਮਿਸ਼ਨ ਕੋਲ ਬਠਿੰਡਾ ਤੇ ਸੰਗਰੂਰ ਦੇ ਡੀਸੀ ਵੱਲੋਂ ਤਿੰਨ ਮਤੇ ਭੇਜੇ ਗਏ ਸਨ। ਵਿਸ਼ੇਸ਼ ਮੁਖ ਸਕੱਤਰ ਰਾਹਤ ਅਤੇ ਮੁੜ ਵਸੇਵਾ ਨੇ ਦੱਸਿਆ ਹੈ
ਕੇਜਰੀਵਾਲ ਵਾਂਗ ਚੋਣ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਆਉਣਗੇ ਸਾਧੂ ਸਿੰਘ ਧਰਮਸੋਤ
- by Preet Kaur
- May 14, 2024
- 0 Comments
ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਚੋਣ ਪ੍ਰਚਾਰ ਸਿਖ਼ਰਾਂ ’ਤੇ ਚੱਲ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਚੋਣ ਪ੍ਰਚਾਰ ਕਰਨ ਲਈ ਜੇਲ੍ਹ ਤੋਂ ਬਾਹਰ ਆ ਰਹੇ ਹਨ। ਹਾਈ ਕੋਰਟ ਨੇ ਉਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਜ ਉਤੇ ਅੰਤ੍ਰਿਮ ਜ਼ਮਾਨਤ ਦੇ ਦਿੱਤੀ
ਪੰਜਾਬ ਕਾਂਗਰਸ ਦੀ ਪ੍ਰਚਾਰ ਕਮੇਟੀ ਐਲਾਨੀ, ਰਾਣਾ ਕੇਪੀ ਸਿੰਘ ਨੂੰ ਬਣਾਇਆ ਚੇਅਰਮੈਨ
- by Preet Kaur
- May 14, 2024
- 0 Comments
ਕਾਂਗਰਸ ਪਾਰਟੀ ਨੇ ਆਪਣੇ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਲਈ ਪ੍ਰਚਾਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਤੋਂ ਬਾਅਦ ਸੁਖਵਿੰਦਰ ਸਿੰਘ ਡੈਨੀ ਤੇ ਹਰਦਿਆਲ ਸਿੰਘ ਕੰਬੋਜ ਸਹਿ-ਚੇਅਰਮੈਨ ਥਾਪੇ ਗਏ ਹਨ। ਪਵਨ ਆਦੀਆ
