ਲੁਧਿਆਣਾ ‘ਚ 2 ਬੱਚਿਆਂ ਨੂੰ ਬੰਧਕ ਬਣਾ ਕੇ ਕੀਤਾ ਕੁਕਰਮ, ਪਰਿਵਾਰ ਨੇ ਥਾਣੇ ਅੱਗੇ ਲਗਾਇਆ ਧਰਨਾ…
ਲੁਧਿਆਣਾ : ਪੰਜਾਬ ਦੇ ਲੁਧਿਆਣਾ ਦੇ ਕਸਬਾ ਜਗਰਾਉਂ ਦੇ ਮੁਹੱਲਾ ਘੁੰਮਣ ਦੇ ਰਹਿਣ ਵਾਲੇ ਦੋ ਬੱਚਿਆਂ ਨੂੰ ਬੰਧਕ ਬਣਾ ਕੇ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ 5 ਲੋਕਾਂ ਨੇ ਬੱਚਿਆਂ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਕੁਕਰਮ ਦੀ ਵੀਡੀਓ ਵੀ ਬਣਾਈ। ਪੀੜਤ ਬੱਚਿਆਂ ਵਿੱਚ ਇੱਕ 12 ਸਾਲ ਦਾ ਅਤੇ ਦੂਜਾ 15 ਸਾਲ