Punjab

ਚੰਡੀਗੜ੍ਹ ‘ਚ ਗਰਮੀ ਦਾ ਕਹਿਰ, ਦੋ ਦਿਨਾਂ ਬਾਅਦ ਹੀਟ ਵੇਵ ਦਾ ਅਲਰਟ

ਹੁਣ ਚੰਡੀਗੜ੍ਹ ‘ਚ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਹੌਲੀ-ਹੌਲੀ ਤਾਪਮਾਨ ਵਧਦਾ ਜਾ ਰਿਹਾ ਹੈ। ਇਸ ਸਬੰਧੀ ਮੌਸਮ ਵਿਭਾਗ ਨੇ ਦੋ ਦਿਨ ਬਾਅਦ 16 ਅਤੇ 17 ਮਈ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਕੱਲ੍ਹ ਤੋਂ ਤਾਪਮਾਨ ਵੀ 40 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਜਾਵੇਗਾ। ਇਸ ਕਾਰਨ ਹੀਟ ਵੇਵ ਆਉਣ ਦੀ ਸੰਭਾਵਨਾ ਹੈ। ਚੰਡੀਗੜ੍ਹ

Read More
India Punjab

ਪੰਜਾਬ ‘ਚ CBSE ਨਤੀਜਿਆਂ ਵਿੱਚ ਏਕਮਦੀਪ ਅੱਵਲ! 12’ਚ ਦਿਵਿਆਂਸ਼ ਨੇ ਨਾਂ ਕੀਤਾ ਰੋਸ਼ਨ

ਬਿਉਰੋ ਰਿਪੋਰਟ – CBSE ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਦਾ ਇੱਕੋ ਦਿਨ ਐਲਾਨ ਹੋ ਗਿਆ ਹੈ। 12ਵੀਂ ਦੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਅੰਮ੍ਰਿਤਸਰ ਦੇ DAV ਸਕੂਲ ਦੇ ਦਿਵਿਆਂਸ਼ ਨੇ 98.4 ਫੀਸਦੀ ਨੰਬਰ ਹਾਸਲ ਕਰਕੇ ਪਹਿਲਾ ਥਾਂ ਹਾਸਲ ਕੀਤੀ ਹੈ। ਜਦਕਿ DAV ਇੰਟਰਨੈਸ਼ਨਲ ਸਕੂਲ ਦੀ ਸਗੁਣਾ ਨੇ 98.6% ਅੰਕ ਹਾਸਲ ਕਰਕੇ ਦੂਜਾ ਥਾਂ ਹਾਸਲ ਕੀਤਾ

Read More
Lok Sabha Election 2024 Punjab

ਹਰਸਿਮਰਤ ਕੌਰ ਬਾਦਲ ਨੇ ਭਰੀ ਨਾਮਜ਼ਦਗੀ, ਆਪਣੀ ਜਾਇਦਾਦ ਦਾ ਦਿੱਤਾ ਪੂਰਾ ਵੇਰਵਾ

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਨਾਮਜ਼ਦਗੀਆਂ ਦਾ ਦੌਰ ਜਾਰੀ ਹੈ, ਜਿਸ ਦੇ ਤਹਿਤ ਬਠਿੰਡਾ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਨੇ ਆਪਣੀ ਨਾਮਜ਼ਦਗੀ ਦਾਖਲ ਕੀਤੀ ਹੈ। ਜਿਸ ਵਿੱਚ ਖੁਲਾਸਾ ਹੋਇਆ ਹੈ ਕਿ ਉਨ੍ਹਾਂ ਨੇ ਲੈਂਡ ਰੋਵਰ ਡਿਫੈਂਡਰ ਕਾਰ ਖਰੀਦੀ ਹੈ, ਜਿਸ ਦੀ ਕੀਮਤ ਲਗਭਗ 1.50 ਕਰੋੜ ਰੁਪਏ ਹੈ। ਇਸ ਦੌਰਾਨ ਹਰਸਿਮਰਤ

Read More