ਜਥੇਦਾਰ ਗੜਗੱਜ ਵੱਲੋਂ ਏਅਰ ਇੰਡੀਆ ਸਟਾਫ਼ ਦੁਆਰਾ ਤਾਮਿਲ ਸਿੱਖ ਦੇ ਕੀਤੇ ਅਪਮਾਨ ਦੀ ਨਿੰਦਾ, ਸਿੱਖ ਕੌਮ ਨੂੰ ਵੀ ਕੀਤੀ ਹਦਾਇਤ
ਬਿਊਰੋ ਰਿਪੋਰਟ (ਅੰਮ੍ਰਿਤਸਰ, 29 ਸਤੰਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਮਿਲ ਸਿੱਖ ਤੇ ਸੁਪਰੀਮ ਕੋਰਟ ਦੇ ਵਕੀਲ ਸ. ਜੀਵਨ ਸਿੰਘ ਵਿਰੁੱਧ ਬੀਤੇ ਦਿਨੀਂ ਨਵੀਂ ਦਿੱਲੀ ਦੇ ਹਵਾਈ ਅੱਡੇ ਉੱਤੇ ਏਅਰ ਇੰਡੀਆ ਦੇ ਸਟਾਫ਼ ਵੱਲੋਂ ਕੀਤੇ ਗਏ ਵਿਤਕਰੇ ਤੇ ਅਪਮਾਨਜਨਕ ਵਤੀਰੇ ਦੀ ਕਰੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ
