ਜਲੰਧਰ ‘ਚ ਦੋ ਗੁੱਟਾਂ ‘ਚ ਜਾਤੀ ਸੂਚਕ ਸ਼ਬਦ ਬੋਲਣ ਨੂੰ ਲੈ ਕੇ ਗਰਮਾਇਆ ਮਾਹੌਲ…
ਪੰਜਾਬ ਦੇ ਜਲੰਧਰ ਸ਼ਹਿਰ ‘ਚ ਦੇਰ ਰਾਤ ਭਾਰੀ ਹੰਗਾਮਾ ਹੋਇਆ। ਵਾਲਮੀਕੀ ਗੇਟ ਨੇੜੇ ਦੋ ਗੁੱਟਾਂ ਵਿੱਚ ਟਕਰਾਅ ਹੋ ਗਿਆ। ਇਸ ਦੌਰਾਨ ਜ਼ਬਰਦਸਤ ਲੜਾਈ ਹੋਈ ਅਤੇ ਇਸ ਦੌਰਾਨ ਇਕ ਗੁੱਟ ਨੇ ਗੋਲੀਆਂ ਚਲਾ ਦਿੱਤੀਆਂ। ਲਾਇਸੈਂਸੀ ਹਥਿਆਰਾਂ ਤੋਂ ਹਵਾਈ ਫਾਇਰ ਕੀਤੇ ਜਾਣ ਤੋਂ ਬਾਅਦ ਲੋਕਾਂ ਵਿੱਚ ਭਗਦੜ ਮੱਚ ਗਈ। ਲੋਕ ਵੀ ਡਰ ਗਏ। ਇਹ ਸਾਰਾ ਵਿਵਾਦ ਵਾਲਮੀਕਿ