ਭਾਜਪਾ ਨੇ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਕੀਤੀ ਜਾਰੀ
- by Manpreet Singh
- May 13, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਜ਼ੋਰਾ ਸ਼ੋਰਾ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਭਾਜਪਾ ਵੱਲੋਂ ਵੀ ਕਮਰ ਕੱਸਦਿਆਂ ਹੋਇਆਂ ਪੰਜਾਬ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਨਿਤਿਨ
‘ਆਪ’ ਨੇ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਕੀਤੀ ਜਾਰੀ
- by Manpreet Singh
- May 13, 2024
- 0 Comments
ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ‘ਆਪ’ ਵੱਲੋਂ ਅੱਜ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਲਈ ਆਪਣੇ ਸਟਾਰ ਪ੍ਰਚਾਰਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਨੇ ਕੁੱਲ 40 ਲੀਡਰਾਂ ਨੂੰ ਪੰਜਾਬ ਵਿੱਚ ਪ੍ਰਚਾਰ ਕਰਨ ਦਾ ਜਿੰਮਾ ਸੌਂਪਿਆ ਹੈ। ਜਾਰੀ ਇਸ ਲਿਸਟ ਵਿੱਚ ਅਰਵਿੰਦ ਕੇਜਰੀਵਾਲ ਅਤੇ
ਚੰਨੀ ਵਿਵਾਦ ’ਤੇ ਬੀਬੀ ਜਗੀਰ ਕੌਰ- “ਮੈਂ ਤਾਂ ਚੰਨੀ ਬਾਰੇ ਕੁੱਝ ਨਹੀਂ ਬੋਲੀ, ਨਾ ਕੋਈ ਸ਼ਿਕਾਇਤ ਕੀਤੀ, ਵੁਮੈਨ ਕਮਿਸ਼ਨ ਨੇ ਚੰਨੀ ਨੂੰ ਕਿਸ ਗੱਲ ਦਾ ਨੋਟਿਸ ਜਾਰੀ ਕੀਤਾ?”
- by Preet Kaur
- May 13, 2024
- 0 Comments
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਅਕਾਲ ਦਲ ਆਗੂ ਬੀਬੀ ਜਗੀਰ ਕੌਰ ਦੀ ਵਾਇਰਲ ਵੀਡੀਓ ਨੂੰ ਲੈ ਕੇ ਵਿਵਾਦ ਖੜਾ ਹੋਣ ਬਾਅਦ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਅੱਜ ਇਸ ਦਾ ਸਖ਼ਤ ਨੋਟਿਸ ਲੈਂਦਿਆਂ DGP ਪੰਜਾਬ ਨੂੰ ਪੱਤਰ ਲਿਖਿਆ ਹੈ ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਮਹਿਲਾ ਕਮਿਸ਼ਨ ਨੇ DGP ਨੂੰ ਕੱਲ੍ਹ ਦੁਪਹਿਰ 2 ਵਜੇ
ਚੋਣਾਂ ਤੋਂ ਪਹਿਲਾਂ ਗੁਰਦਾਸਪੁਰ ’ਚ ਤਕੜੀ ਹੋਈ AAP
- by Preet Kaur
- May 13, 2024
- 0 Comments
ਗੁਰਦਾਸਪੁਰ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ ਤੇ ਆਮ ਆਦਮੀ ਪਾਰਟੀ ਨੂੰ ਹੋਰ ਬਲ ਮਿਲਿਆ ਹੈ। ਇੱਥੇ ਭਾਜਪਾ ਦੇ ਸੀਨੀਅਰ ਆਗੂ ਸਵਰਨ ਸਲਾਰੀਆ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਆਪਣੇ ਐਕਸ
ਸਹੁਰਿਆਂ ਨੇ ਗਰਭਵਤੀ ਨੂੰਹ ਨੂੰ ਕੈਦ ਕਰਕੇ ਕੀਤੀ ਕੁੱਟਮਾਰ, ਮੂੰਹ ’ਚ ਪਾਈਆਂ ਜ਼ੁਰਾਬਾਂ, ਹੋਇਆ ਗਰਭਪਾਤ
- by Preet Kaur
- May 13, 2024
- 0 Comments
ਦਸੂਹਾ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਸਹੁਰਿਆਂ ਨੇ ਆਪਣੀ ਗਰਭਵਤੀ ਨੂੰਹ ਨੂੰ ਕਮਰੇ ਵਿੱਚ ਬੰਦ ਕਰਕੇ, ਉਸ ਦੀ ਕੁੱਟਮਾਰ ਕੀਤੀ, ਤਸੀਹੇ ਦਿੱਤੇ, ਆਵਾਜ਼ ਬਾਹਰ ਨਾ ਆ ਸਕੇ ਇਸ ਲਈ ਉਸ ਦੇ ਮੂੰਹ ’ਚ ਜ਼ੁਰਾਬਾਂ ਤੱਕ ਪਾਈਆਂ ਗਈਆਂ। ਇਸ ਘਟਨਾ ਵਿੱਚ ਉਸ ਦੀ ਡੇਢ ਸਾਲ ਦੀ ਬੱਚੀ ਦੀਆਂ ਲੱਤਾਂ ’ਤੇ ਵੀ
ਗੁਰਦਾਸਪੁਰ ’ਚ ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਜਲਦ ਆਮ ਆਦਮੀ ਪਾਰਟੀ ਵਿੱਚ ਹੋਵੇਗਾ ਸ਼ਾਮਲ
- by Preet Kaur
- May 13, 2024
- 0 Comments
ਗੁਰਦਾਸਪੁਰ ਤੋਂ ਭਾਜਪਾ ਦੇ ਸੀਨੀਅਰ ਆਗੂ ਸਵਰਨ ਸਲਾਰੀਆ ਜਲਦੀ ਹੀ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣਗੇ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ‘ਆਪ’ ਦਾ ਪੱਲਾ ਫੜਨਗੇ। ‘ਆਪ’ ਨੇ ਖ਼ੁਦ ਇਹ ਦਾਅਵਾ ਕੀਤਾ ਹੈ। ਇਸ ਨੂੰ ਭਾਜਪਾ ਲਈ ਵੀ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਉਹ ਲੰਬੇ ਸਮੇਂ ਤੋਂ ਇਲਾਕੇ ਵਿੱਚ ਸਰਗਰਮੀ ਨਾਲ
ਮਾਨ ਸਰਕਾਰ ਦੇ ਖਜ਼ਾਨੇ ਵਿੱਚ 1,827 ਕਰੋੜ ਦਾ ਛੇਦ! ਕੇਂਦਰ ਸਰਕਾਰ 29.27 ਫੀਸਦੀ ਜ਼ਿੰਮੇਵਾਰ
- by Preet Kaur
- May 13, 2024
- 0 Comments
ਬਿਉਰੋ ਰਿਪੋਰਟ – ਮਾਨ ਸਰਕਾਰ ਦੇ ਅਰਥਚਾਰੇ ਨੂੰ ਲੈਕੇ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ। 2023-24 ਵਿੱਚ ਮਾਲੀਆ ਦਾ ਕੁਲੈਕਸ਼ਨ ਆਪਣੇ ਟੀਚੇ ਤੋਂ 10 ਫੀਸਦੀ ਘੱਟ ਰਹੇਗਾ। ਤਾਜਾ ਅੰਕੜਿਆ ਮੁਤਾਬਿਕ ਮਾਲੀਆ ਘਾਟਾ ਨਿਰਧਾਰਿਤ ਟੀਚੇ ਤੋਂ 1,827 ਕਰੋੜ ਵੱਧ ਗਿਆ ਹੈ। ਸਭ ਤੋਂ ਜ਼ਿਆਦਾ ਕਮੀ ਕੇਂਦਰ ਵੱਲੋਂ ਸੂਬੇ ਨੂੰ ਮਿਲਣ ਵਾਲੀ ਗਰਾਂਟ ਵਿੱਚ ਹੈ, ਜਿਸ ਵਿੱਚ
