ਪੰਜਾਬ ਦੇ ਸ਼ਹਿਰਾਂ ‘ਚ ਪਾਰਾ 40 ਤੋਂ ਪਾਰ, ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ
- by Gurpreet Singh
- May 7, 2024
- 0 Comments
ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਸ਼ਹਿਰਾਂ ਵਿੱਚ ਤਾਪਮਾਨ 40 ਦੇ ਪਾਰ ਪਹੁੰਚ ਗਿਆ ਹੈ। ਅਨੁਮਾਨ ਹੈ ਕਿ 10 ਮਈ ਤੱਕ ਇਹ ਤਾਪਮਾਨ 42 ਜਾਂ ਇਸ ਤੋਂ ਉੱਪਰ ਪਹੁੰਚ ਜਾਵੇਗਾ। ਪਰ ਰਾਹਤ ਮਿਲਣ ਦੀ ਸੰਭਾਵਨਾ ਵੀ ਹੈ। ਇਸ ਦਿਨ ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਇਕ ਵਾਰ ਫਿਰ ਸਰਗਰਮ ਹੋ ਰਿਹਾ ਹੈ। ਜਿਸ ਤੋਂ ਬਾਅਦ
ਕਿਸਾਨ ਆਗੂ ਦੇ ਕਤਲ ’ਚ ਨਵਾਂ ਖ਼ੁਲਾਸਾ, ਗ੍ਰੰਥੀ ਸਿੰਘ ਸਮੇਤ 2 ਗ੍ਰਿਫ਼ਤਾਰ
- by Preet Kaur
- May 7, 2024
- 0 Comments
ਪੰਜਾਬ ਪੁਲਿਸ ਨੇ ਪਿੰਡ ਮੇਵਾ ਮਿਆਣੀ ਵਿੱਚ ਕਿਸਾਨ ਜੋਧਾ ਸਿੰਘ ਦਾ ਕਤਲ ਕੇਸ ਵਿੱਚ ਕਾਰਵਾਈ ਕਰਦਿਆਂ 24 ਘੰਟਿਆਂ ਅੰਦਰ ਹੀ 2 ਵਿਅਕਤੀ ਗ੍ਰਿਫ਼ਤਾਰ ਕਰ ਲਏ ਹਨ। ਇਨ੍ਹਾਂ ਵਿੱਚ ਇੱਕ ਗ੍ਰੰਥੀ ਸਿੰਘ ਵਾ ਸ਼ਾਮਲ ਹੈ। SP ਸਰਬਜੀਤ ਸਿੰਘ ਬਾਹੀਆ ਤੇ DSP ਦਸੂਹਾ ਦੀ ਅਗਵਾਈ ਹੇਠ SSP ਹੁਸ਼ਿਆਰਪੁਰ ਸੁਰਿੰਦਰ ਲਾਂਬਾ ਤੇ SHO ਦਸੂਹਾ ਹਰ ਪ੍ਰੇਮ ਸਿੰਘ ਵੱਲੋਂ
ਪੰਜਾਬ ਕਾਂਗਰਸ ਨੇ ਹਰੀਸ਼ ਚੌਧਰੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
- by Gurpreet Singh
- May 7, 2024
- 0 Comments
ਕਾਂਗਰਸ ਹਾਈਕਮਾਂਡ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਹਰੀਸ਼ ਚੌਧਰੀ ਨੂੰ ਵਿਸ਼ੇਸ਼ ਨਿਗਰਾਨ ਨਿਯੁਕਤ ਕੀਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸੋਮਵਾਰ ਨੂੰ ਇੱਕ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਵੱਲੋਂ ਹਰੀਸ਼ ਚੌਧਰੀ ਨੂੰ ਪੰਜਾਬ ਵਿੱਚ ਵਿਸ਼ੇਸ਼
ਫ਼ਿਰੋਜ਼ਪੁਰ ਬੇਅਦਬੀ ਮਾਮਲੇ ‘ਚ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ
- by Gurpreet Singh
- May 7, 2024
- 0 Comments
ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਹੋਈ ਬੇਅਦਬੀ ਮਾਮਲੇ ਵਿੱਚ ਪੁਲਿਸ ਨੇ ਕਤਲ ਕਰਨ ਵਾਲੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਜਰਨੈਲ ਸਿੰਘ ਨੇ ਨਾਮ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ‘ਤੇ ਕਤਲ ਦਾ ਪਰਚਾ ਦਰਜ ਕੀਤਾ ਹੈ। ਮੁਲਜ਼ਮ ਨੇ ਬੇਅਦਬੀ ਕਰਨ ਵਾਲੇ ‘ਤੇ ਤਲਵਾਰ
ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਅੱਜ ਜਾਰੀ,14 ਮਈ ਤੱਕ 13 ਸੀਟਾਂ ‘ਤੇ ਨਾਮਜ਼ਦਗੀ ਦਾਖ਼ਲ ਕਰ ਸਕਣਗੇ ਉਮੀਦਵਾਰ
- by Gurpreet Singh
- May 7, 2024
- 0 Comments
ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ 2024 ਲਈ ਗਜ਼ਟ ਨੋਟੀਫਿਕੇਸ਼ਨ ਅੱਜ, ਮੰਗਲਵਾਰ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪ੍ਰਕਿਰਿਆ ਅੱਜ 7 ਮਈ ਮੰਗਲਵਾਰ ਤੋਂ ਸ਼ੁਰੂ ਹੋਵੇਗੀ। ਉਮੀਦਵਾਰ 14 ਮਈ ਨੂੰ ਸ਼ਾਮ 5 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਭਰ ਸਕਣਗੇ। ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਦੇਸ਼ ਵਿੱਚ ਚੋਣ ਜ਼ਾਬਤਾ 16 ਮਾਰਚ ਤੋਂ ਲਾਗੂ
ਜਲੰਧਰ ‘ਚ ਚਲਦੀ ਐਕਟਿਵਾ ਨੂੰ ਲੱਗੀ ਅੱਗ, ਸੜ ਕੇ ਸੁਆਹ ਹੋਈ ਸਕੂਟਰੀ
- by Gurpreet Singh
- May 7, 2024
- 0 Comments
ਜਲੰਧਰ ਵਿੱਚ ਬਸਤੀ ਪੀਰ ਦਾਦ ਨਹਿਰ ਪੁਲੀ ਨੇੜੇ ਇੱਕ ਚੱਲਦੇ ਸਕੂਟਰ ਨੂੰ ਅਚਾਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਖੁਸ਼ਕਿਸਮਤੀ ਰਹੀ ਕਿ ਸਕੂਟਰ ਚਲਾ ਰਹੇ ਵਿਅਕਤੀ ਦੀ ਜਾਨ ਬਚ ਗਈ। ਇਸ ਘਟਨਾ ਦੀਆਂ ਕੁਝ ਦਿਲ ਦਹਿਲਾ ਦੇਣ ਵਾਲੀਆਂ ਫੋਟੋਆਂ ਵੀ ਸਾਹਮਣੇ ਆਈਆਂ ਹਨ। ਸਕੂਟਰ ਬੁਰੀ ਤਰ੍ਹਾਂ ਸੜਦਾ ਨਜ਼ਰ ਆ ਰਿਹਾ ਹੈ। ਆਸ਼ੂ ਸ਼ਰਮਾ ਸਕੂਟਰ ‘ਤੇ
ਹੁਣ ਵਿਦਿਆਰਥੀਆਂ ‘ਚ ਗਣਿਤ ਦਾ ਡਰ ਖਤਮ: ਅਧਿਆਪਕਾਂ ਨੂੰ ਸਿਖਾਏ ਜਾ ਰਹੇ ਨੇ ਪੜ੍ਹਾਉਣ ਦੇ ਨਵੇਂ ਤਰੀਕੇ
- by Gurpreet Singh
- May 7, 2024
- 0 Comments
ਪੰਜਾਬ ਦੇ ਸਕੂਲਾਂ ‘ਚ ਪੜ੍ਹਦੇ ਬੱਚਿਆਂ ਦੇ ਮਨਾਂ ‘ਚੋਂ ਗਣਿਤ ਦਾ ਡਰ ਕੱਢਣ ਲਈ ਸਿੱਖਿਆ ਵਿਭਾਗ ਨੇ ਨਵੀਂ ਯੋਜਨਾ ‘ਤੇ ਕੰਮ ਸ਼ੁਰੂ ਕਰ ਦਿੱਹੁਣ ਸਭ ਤੋਂ ਪਹਿਲਾਂ ਅਧਿਆਪਕਾਂ ਨੂੰ ਗਣਿਤ ਪੜ੍ਹਾਉਣ ਦੇ ਦਿਲਚਸਪ ਤਰੀਕੇ ਪੜ੍ਹਾਏ ਜਾ ਰਹੇ ਹਨ।ਤਾ ਹੈ। ਖੇਲ ਖੇਲ ਵਿੱਚ ਉਨ੍ਹਾਂ ਨੂੰ ਗਣਿਤ ਦੀਆਂ ਮੁਸ਼ਕਲ ਸਮੱਸਿਆਵਾਂ ਨੂੰ ਹੱਲ ਕਰਨ ਦੇ ਟਿਪਸ ਦਿੱਤੇ ਜਾ
