ਰਜਿੰਦਰ ਦੀਪ ਸਿੰਘ ਵਾਲਾ ਗ੍ਰਿਫ਼ਤਾਰ, ਕਿਸਾਨਾਂ ਦਿੱਤੀ ਚਿਤਾਵਨੀ
- by Manpreet Singh
- May 12, 2024
- 0 Comments
ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਬੀਤੇ ਦਿਨ ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਫਰੀਦਕੋਟ ਦੇ ਪਿੰਡ ਬਹਿਲੇਵਾਲਾ ‘ਚ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਗਿਆ ਸੀ। ਇਸ ‘ਤੇ ਪੁਲਿਸ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਕਿਸਾਨ ਆਗੂ ਨੌਨਿਹਾਲ ਸਿੰਘ ਅਤੇ ਕਿਰਤੀ ਕਿਸਾਨ
ਨਡਾਲਾ ‘ਚ ਭਰਾ ਨੂੰ ਕਤਲ ਕਰਨ ਵਾਲਾ ਭਰਾ ਗ੍ਰਿਫ਼ਤਾਰ, ਮਿਲਿਆ ਰਿਮਾਂਡ
- by Manpreet Singh
- May 12, 2024
- 0 Comments
ਕਪੂਰਥਲਾ ਦੇ ਕਸਬਾ ਨਡਾਲਾ ‘ਚ ਆਪਣੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਨੂੰ ਬੈੱਡ ਬਾਕਸ ‘ਚ ਛੁਪਾ ਕੇ ਫਰਾਰ ਹੋਏ ਲੜਕੇ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਐਸਪੀ-ਡੀ ਸਰਬਜੀਤ ਰਾਏ ਨੇ ਦਿੱਤੀ। ਉਸ ਨੇ ਦੱਸਿਆ ਕਿ ਕਤਲ ਦੇ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕਤਲ ਲਈ ਵਰਤੇ ਗਏ ਦਾਤਰ
ਤਰਨ ਤਾਰਨ ‘ਚ ਤਿੰਨ ਬੱਚੀਆਂ ਹੋਈਆਂ ਲਾਪਤਾ, ਪੁਲਿਸ ਕਰ ਰਹੀ ਜਾਂਚ
- by Manpreet Singh
- May 12, 2024
- 0 Comments
ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਭੈਣੀ ਮੱਸਾ ਸਿੰਘ ਤੋਂ ਤਿੰਨ ਬੱਚੀਆਂ ਲਾਪਤਾ ਹੋਈਆਂ ਹਨ। ਇਨ੍ਹਾਂ ਦੀ ਉਮਰ 11 ਤੋਂ 13 ਸਾਲ ਵਿਚਕਾਰ ਦੱਸੀ ਜਾ ਰਹੀ ਹੈ। ਇਹ ਤਿੰਨੇ ਇੱਕੋ ਸਕੂਲ ਵਿੱਚ ਪੜ੍ਹਦੀਆਂ ਹਨ। ਜਾਣਕਾਰੀ ਮੁਤਾਬਕ 9 ਮਈ ਨੂੰ ਇਹ ਸਕੂਲ ਗਈਆਂ ਸਨ ਪਰ ਦੁਪਹਿਰ ਸਮੇਂ ਆਪਣੇ ਅਧਿਆਪਕ ਨੂੰ ਜ਼ਰੂਰੀ ਕੰਮ ਦੀ ਅਰਜੀ ਦੇ ਕੇ ਅੱਧੀ
ਬਠਿੰਡਾ ਦੇ ਇਕ ਪਿੰਡ ਤੋਂ ਆਈ ਮੰਦਭਾਗੀ ਖ਼ਬਰ, ਕਿਸਾਨ ਨੇ ਕੀਤੀ ਖੁਦਕੁਸ਼ੀ
- by Manpreet Singh
- May 12, 2024
- 0 Comments
ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇੱਕ ਹੋਰ ਕਿਸਾਨ ਦੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਬਠਿੰਡਾ ਦੇ ਪਿੰਡ ਨਾਥਪੁਰਾ ਵਿਚ ਆਰਥਿਕ ਤੰਗੀ ਦੇ ਚਲਦਿਆਂ ਕਿਸਾਨ ਹਾਕਮ ਸਿੰਘ ਪੁੱਤਰ ਮਲਕੀਤ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਆਰਥਿਕ ਤੰਗੀ ਕਰਕੇ ਕਾਫ਼ੀ ਪਰੇਸ਼ਾਨ
ਭਿਆਨਕ ਸੜਕ ਹਾਦਸੇ ‘ਚ ਔਰਤ ਦੀ ਹੋਈ ਮੌਤ, ਕਾਰ ਚਾਲਕ ਫ਼ਰਾਰ
- by Manpreet Singh
- May 12, 2024
- 0 Comments
ਲੁਧਿਆਣਾ (Ludhiana) ਵਿੱਚ ਭਿਆਨਕ ਸੜਕ ਹਾਦਸੇ ਦੌਰਾਨ ਇਕ ਔਰਤ ਦੀ ਮੌਤ ਹੋ ਗਈ। ਜਿੰਮ ਵਿੱਚ ਕਸਰਤ ਕਰਨ ਜਾ ਰਹੀ ਇੱਕ ਲੜਕੀ ਨੂੰ XYLO ਕਾਰ ਨੇ ਟੱਕਰ ਮਾਰੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਸਵੀਟੀ ਅਰੋੜਾ (33) ਵਜੋਂ ਹੋਈ ਹੈ। ਇਸ ਤੋਂ ਬਾਅਦ
