ਕਿਸਾਨਾਂ ਦਾ ਮੁਹਾਲੀ ਮੋਰਚਾ ਖ਼ਤਮ ! ਕਿਸਾਨਾਂ ਨੂੰ CM ਮਾਨ ਦੇ ਟਵੀਟ ‘ਤੇ ਸਖਤ ਇਤਰਾਜ਼ !
19 ਦਸੰਬਰ ਨੂੰ ਕਿਸਾਨ ਆਗੂਆਂ ਨਾਲ ਸੀਐੱਮ ਮਾਨ ਦੀ ਮੀਟਿੰਗ
19 ਦਸੰਬਰ ਨੂੰ ਕਿਸਾਨ ਆਗੂਆਂ ਨਾਲ ਸੀਐੱਮ ਮਾਨ ਦੀ ਮੀਟਿੰਗ
ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ ਹੈ। ਹੁਣ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਜਿਸ ਤੋਂ ਬਾਅਦ ਕਿਸੇ ਤਰ੍ਹਾਂ ਦਾ ਐਲਾਨ
ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ 4 ਦਿਨ ਹੋਰ ਟਾਲੀ
ਮੀਂਹ ਨਾਲ AQI ਲੈਵਲ ਵਿੱਚ ਵੀ ਕਮੀ ਆਈ
ਬਟਾਲਾ ਵਿੱਚ ਨਗਰ ਕੀਰਤਨ ਦਾ ਪ੍ਰਬੰਧ ਕੀਤਾ ਗਿਆ ਸੀ ।
ਫ਼ਾਜ਼ਿਲਕਾ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਪੁਲਿਸ ਦਾ ਏਐਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਦੱਸ ਦਈਏ ਕਿ ਸ਼ਿਕਾਇਤਕਰਤਾ ਨੂੰ ਝੂਠੇ ਕੇਸ ਵਿੱਚ ਫਸਾਉਣ ਦੇ ਨਾਂ ‘ਤੇ ਧਮਕੀਆਂ ਦੇ ਰਿਹਾ ਸੀ ਤੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਹਨ।ਸ਼ਿਕਾਇਤਕਰਤਾ ਨੇ ਦੱਸਿਆ ਕਿ ਪਹਿਲਾਂ ਵੀ 20 ਹਜ਼ਾਰ ਰੁਪਏ ਦਿੱਤੇ
ਕੋਟਕਪੂਰਾ ਦੇ ਇੱਕ ਸ਼ੈਲਰ ਵਿੱਚ ਝੋਨੇ ਦੀਆਂ ਕਰੀਬ 20 ਹਜ਼ਾਰ ਬੋਰੀਆਂ ਗ਼ੈਰ ਕਾਨੂੰਨੀ ਢੰਗ ਨਾਲ ਸਟੋਰ ਕਰਨ ਦੇ ਦੋਸ਼ ਵਿੱਚ ਮਾਰਕਫੈੱਡ ਦੇ ਸ਼ਾਖਾ ਇੰਚਾਰਜ ਦੀ ਸ਼ਿਕਾਇਤ ’ਤੇ ਸ਼ੈਲਰ ਮਾਲਕਾਂ ਖ਼ਿਲਾਫ਼ ਥਾਣਾ ਸਿਟੀ ਕੋਟਕਪੂਰਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਗੱਟਿਆਂ ਦੀ ਕੁੱਲ ਕੀਮਤ ਕਰੀਬ 2 ਕਰੋੜ ਰੁਪਏ ਬਣਦੀ ਹੈ। ਮਾਰਕਫੈੱਡ ਨੇ ਜ਼ਿਲ੍ਹਾ ਪੁਲੀਸ ਮੁਖੀ
ਚੰਡੀਗੜ੍ਹ : ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ (EV) ਦੇ ਮਾਲਕਾਂ ਨੂੰ ਹੁਣ ਚਾਰਜਿੰਗ ਆਦਿ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਲੋਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਨੇ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ 2022 ਦੇ ਨਿਯਮਾਂ ਅਨੁਸਾਰ ਬਿਲਡਿੰਗ ਬਾਈਲਾਜ਼ 2021 ਵਿੱਚ ਸੋਧ ਕਰਨ ਦੀ ਤਿਆਰੀ ਕਰ ਲਈ ਹੈ। ਇਸ ਤਹਿਤ ਹੁਣ ਉਸਾਰੀ ਅਧੀਨ ਰਿਹਾਇਸ਼ੀ ਅਤੇ ਵਪਾਰਕ ਇਮਾਰਤਾਂ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ ਦੁਪਹਿਰ 2 ਵਜੇ ਸ਼ੁਰੂ ਹੋਣ ਜਾ ਰਿਹਾ ਹੈ। ਇਹ ਸੈਸ਼ਨ ਸਿਰਫ਼ ਦੋ ਦਿਨਾਂ ਲਈ ਹੀ ਸੱਦਿਆ ਗਿਆ ਹੈ। ਪਹਿਲੇ ਦਿਨ 2 ਤੋਂ ਢਾਈ ਵਜੇ ਤੱਕ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਫਿਰ ਜੇਕਰ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਰੋਧੀਆਂ ਨੇ ਹੰਗਾਮਾਂ ਨਾ ਕੀਤਾ ਤਾਂ ਸ਼ਾਮ
ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਦੇ ਇੰਟਰਵਿਊ ਮਾਮਲੇ ‘ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਹਾਈ ਕੋਰਟ ਨੇ ਸੂਓ ਮੋਟੋ ਆਧਾਰ ‘ਤੇ ਸੁਣਵਾਈ ਸ਼ੁਰੂ ਕੀਤੀ। 18 ਦਿਨ ਪਹਿਲਾਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਟੀਮ ਦੀ ਜਾਂਚ ਕਿਸ ਹੱਦ ਤੱਕ ਪਹੁੰਚੀ ਹੈ।