30 ਅਕਤੂਬਰ ਨੂੰ ਸਰਕਾਰੀ ਛੁੱਟੀ, ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੁੱਟੀ ਦਾ ਐਲਾਨ…
ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸਰਕਾਰ ਵਲੋਂ 30 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਜਾਰੀ ਪੱਤਰ ਅਨੁਸਾਰ 30 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਰਕਾਰੀ ਦਫ਼ਤਰਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਰਹੇਗੀ। ਚੀਫ ਸਕੱਤਰ ਪੰਜਾਬ ਅਨੁਰਾਗ ਵਰਮਾ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ