ਪੰਜਾਬ ਦੇ ਸਾਰੇ ਮੋਰਚਿਆਂ ਨੂੰ ਦਲ ਖ਼ਾਲਸਾ ਦੀ ਖ਼ਾਸ ਅਪੀਲ…
‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਨੂੰ ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਇੱਕ ਖ਼ਾਸ ਅਪੀਲ ਕੀਤੀ ਹੈ। ਜਥੇਬੰਦੀ ਨੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ 26 ਜਨਵਰੀ ਨੂੰ ਕਾਲਾ ਗਣਤੰਤਰ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ ਹੈ। ਪਾਰਟੀ ਦੇ ਆਗੂਆਂ ਨੇ ਮੁਹਾਲੀ, ਲਤੀਫਪੁਰਾ, ਜ਼ੀਰਾ ਅਤੇ ਬਹਿਬਲ ਵਿਖੇ ਚੱਲ ਰਹੇ ਪੱਕੇ