ਲੁਧਿਆਣਾ ‘ਚ ਸ਼ਰਾਬੀ ਡਰਾਇਵਰ ਨੇ ਅੱਧਾ ਘੰਟਾ ਰੇਲਵੇ ਟ੍ਰੈਕ ‘ਤੇ ਚਲਾਇਆ ਟਰੱਕ….
ਲੁਧਿਆਣਾ ਰੇਲਵੇ ਸਟੇਸ਼ਨ ਤੋਂ ਕਰੀਬ 5 ਤੋਂ 7 ਕਿੱਲੋਮੀਟਰ ਦੂਰ ਐਸਪੀਐਸ ਹਸਪਤਾਲ ਦੇ ਸਾਹਮਣੇ ਇੱਕ ਸ਼ਰਾਬੀ ਡਰਾਈਵਰ ਨੇ ਰੇਲ ਪਟੜੀ ‘ਤੇ ਟਰੱਕ ਚੜ੍ਹਾ ਦਿੱਤਾ। ਗਿਆਸਪੁਰਾ ਫਾਟਕ ਤੋਂ ਗ਼ਲਤ ਸਾਈਡ ‘ਤੇ ਦਾਖਲ ਹੋਣ ਤੋਂ ਬਾਅਦ ਟਰੱਕ ਕਰੀਬ ਅੱਧਾ ਘੰਟਾ 1 ਕਿੱਲੋਮੀਟਰ ਤੱਕ ਰੇਲਵੇ ਟਰੈਕ ‘ਤੇ ਚਲਾਇਆ ਗਿਆ। ਇਸ ਤੋਂ ਬਾਅਦ ਰਣਜੀਤ ਟਰੱਕ ਸ਼ਹਿਰ ਨੇੜੇ ਛੱਡ ਕੇ