ਪੰਜਾਬ ਪੁਲਿਸ ਦੇ ISI ਦੇ ਬੰਦਿਆਂ ਨਾਲ ਐਨਕਾਊਂਟਰ, ਦੋ ਜ਼ਖ਼ਮੀ,ਇੱਕ ਦੀ ਹਾਲਤ ਗੰਭੀਰ
ਬਿਊਰੋ ਰਿਪੋਰਟ (ਲੁਧਿਆਣਾ, 20 ਨਵੰਬਰ 2025): ਲੁਧਿਆਣਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆ ਰਹੀ ਏ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਨੈਸ਼ਨਲ ਹਾਈਵੇਅ ’ਤੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਹੋਇਆ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਸੂਚਨਾ ਮਿਲਦੇ ਹੀ ਘਟਨਾ ਸਥਾਨ ਲਈ ਰਵਾਨਾ ਹੋ ਗਏ। ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨੂੰ ਘਟਨਾ ਸਥਾਨ ’ਤੇ ਪਹੁੰਚਣ ਦੇ
