International Punjab

ਜਰਮਨੀ ਗਿਆ ਸੀ ਪੰਜਾਬੀ ਨੌਜਵਾਨ ! ਇੱਕ ਫੋਨ ਨੇ ਪਤਨੀ ਬੱਚਿਆਂ ਦੇ ਹੋਸ਼ ਉੱਡਾ ਦਿੱਤੇ ! ਪਾਕਿਸਤਾਨ ਨਾਲ ਜੁੜ ਰਹੇ ਹਨ ਤਾਰ !

ਬਿਉਰੋ ਰਿਪੋਰਟ : ਗੁਰਦਾਸਪੁਰ ਦੇ ਕਸਬਾ ਦੋਰਾਂਗਲਾ ਦੇ ਪਿੰਡ ਹਨਸਪੁਰ ਦਾ ਨੌਜਵਾਨ ਪਿਛਲੇ ਸਾਲ ਪਰਿਵਾਰ ਦੇ ਲਈ ਰੋਜ਼ੀ-ਰੋਟੀ ਕਮਾਉਣ ਦੇ ਲਈ ਜਰਮਨੀ ਗਿਆ ਸੀ । ਜਿੱਥੇ ਕੁਝ ਦਿਨ ਪਹਿਲਾਂ ਉਸ ਦਾ ਕੁਝ ਪਾਕਿਸਤਾਨੀ ਨੌਜਵਾਨਾਂ ਨਾਲ ਝਗੜਾ ਹੋ ਗਿਆ ਸੀ । ਮੁਲਜ਼ਮਾਂ ਨੇ ਉਸ ਨੂੰ ਚਾਕੂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਸੀ ਹੁਣ ਇਲਾਜ ਦੇ

Read More
Punjab

LIVE : ਬਜਟ ਸੈਸ਼ਨ ਦਾ ਦੂਜਾ ਦਿਨ ਦੀ ਕਾਰਵਾਈ ਸ਼ੁਰੂ, CM ਮਾਨ ਅਤੇ ਬਾਜਵਾ ਵਿਚਾਲੇ ਤਿੱਖੀ ਬਹਿਸ…

ਚੰਡੀਗੜ੍ਹ : ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਦੂਜਾ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੀ ਲੀਡਰ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸਬਾਜੀ ਸ਼ੁਰੂ ਹੋ ਗਈ। ਸਦਨ ‘ਚ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਿਆ। ਬਜਟ ਦੀ

Read More
India Punjab

ਪੰਜਾਬ ਦੇ ਤਾਪਮਾਨ ‘ਚ 4 ਡਿਗਰੀ ਦੀ ਗਿਰਾਵਟ : ਪਹਾੜਾਂ ‘ਚ ਬਰਫਬਾਰੀ, ਮੈਦਾਨੀ ਇਲਾਕਿਆਂ ‘ਚ ਮੀਂਹ ਕਾਰਨ ਠੰਡ ਵਧੀ…

ਚੰਡੀਗੜ੍ਹ : ਪਿਛਲੇ ਤਿੰਨ ਦਿਨਾਂ ਤੋਂ ਪਹਾੜਾਂ ‘ਤੇ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ‘ਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 3.9 ਡਿਗਰੀ ਹੇਠਾਂ ਆ ਗਿਆ ਹੈ। ਪੱਛਮੀ ਗੜਬੜ ਹੁਣ ਪੰਜਾਬ ਤੋਂ ਮੱਧ ਭਾਰਤ ਵੱਲ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਹੁਣ ਹਾਲਾਤ ਆਮ ਵਾਂਗ ਰਹਿਣਗੇ ਅਤੇ ਇੱਕ-ਦੋ ਦਿਨਾਂ ਵਿੱਚ ਤਾਪਮਾਨ

Read More
Punjab

ਲੁਧਿਆਣਾ ‘ਚ ਮੀਂਹ ਦੇ ਪਾਣੀ ‘ਚ ਬਾਈਕ ਫਿਸਲਣ ਕਾਰਨ ਨੌਜਵਾਨ ਦੀ ਮੌਤ, ਲੋਕ ਬਣਾਉਂਦੇ ਰਹੇ Video, ਨਹੀਂ ਕੀਤੀ ਕਿਸੇ ਨੇ ਮਦਦ

ਪੰਜਾਬ ਦੇ ਲੁਧਿਆਣਾ ‘ਚ ਇਕ ਬੇਕਾਬੂ ਬਾਈਕ ਤਿਲਕ ਕੇ ਸੜਕ ‘ਤੇ ਡਿੱਗ ਗਈ। ਜਿਸ ਕਾਰਨ ਬਾਈਕ ਸਵਾਰ ਦੇ ਸਿਰ ‘ਤੇ ਸੱਟ ਲੱਗ ਗਈ ਅਤੇ ਖੂਨ ਵਹਿਣ ਲੱਗਾ। ਇਸ ਦੌਰਾਨ ਨੇੜੇ ਖੜ੍ਹੇ ਕਿਸੇ ਨੇ ਵੀ ਜ਼ਖਮੀਆਂ ਦੀ ਮਦਦ ਨਹੀਂ ਕੀਤੀ ਸਗੋਂ ਵੀਡੀਓ ਬਣਾਉਂਦੇ ਰਹੇ। ਅਖੀਰ ਕੁਝ ਸਮੇਂ ਬਾਅਦ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ

Read More
Punjab

ਕਿਸਾਨ ਆਗੂ ਪੰਧੇਰ ਦੀ ਸੁਨੀਲ ਜਾਖੜ ਨੂੰ ਨਸੀਹਤ, ਕਿਹਾ ਲੋਕਾਂ ਨੂੰ ਗੁੰਮਰਾਹ ਕਰਨ ਕਰੋ ਬੰਦ…

ਪੰਧੇਰ ਨੇ ਸੁਨੀਲ ਜਾਖੜ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਭਾਜਪਾ ਦੀਆਂ ਗੱਲਾਂ ਵਿੱਚ ਆ ਕੇ ਲੋਕਾਂ ਨੂੰ ਗੁੰਮਰਾਹ ਨਾ ਕਰਨ।  

Read More