ਸੁਖਪਾਲ ਖਹਿਰਾ ਨੇ CM ਭਗਵੰਤ ਸਿੰਘ ਮਾਨ ਨੂੰ ਕਿਹਾ “ਅਖੌਤੀ ਚੈਂਪੀਅਨ”,ਆਪ ਆਗੂਆਂ ਨੇ ਕੀਤੀ ਮਾਨ ਦੀ ਸਿਫ਼ਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਮੂਹਿਕ ਛੁੱਟੀ ਤੇ ਗਏ ਪੀਸੀਐਸ ਅਧਿਕਾਰੀਆਂ ਦੇ ਖਿਲਾਫ਼ ਸਖਤ ਕਾਰਵਾਈ ਦਾ ਹੁਕਮ ਦਿੱਤਾ ਗਿਆ ਹੈ। ਜਿਸ ਦਾ ਵਿਰੋਧੀ ਧਿਰਾਂ ਵੱਲੋਂ ਵਿਰੋਧ ਵੀ ਸ਼ੁਰੂ ਹੋ ਗਿਆ ਹੈ ।