SYL ਮਾਮਲੇ ‘ਤੇ AAP MP ਸੰਦੀਪ ਪਾਠਕ ਦਾ ਬਿਆਨ, ਕਿਹਾ ਇਹ ਮੁੱਦਾ ਚੋਣਾਂ ਵੇਲੇ ਹੀ ਕਿਉਂ ਉਠਾਇਆ ਜਾਂਦਾ
ਹਰਿਆਣਾ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਜਨਰਲ ਸਕੱਤਰ ਸੰਦੀਪ ਪਾਠਕ ਨੇ ਸਤਲੁਜ-ਯਮੁਨਾ ਲਿੰਕ (ਐੱਸ ਵਾਈ ਐਲ) ਨਹਿਰ ‘ਤੇ ਬਿਆਨ ਦੇ ਕੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਦੇਖਣਾ ਕੇਂਦਰ ਦੀ ਜ਼ਿੰਮੇਵਾਰੀ ਹੈ ਕਿ ਸਾਰੇ ਰਾਜਾਂ ਨੂੰ ਉਨ੍ਹਾਂ ਦੇ ਹੱਕ ਅਨੁਸਾਰ ਪਾਣੀ ਮਿਲੇ। ਜੋ ਵੀ ਹਰਿਆਣਾ ਦਾ ਹੱਕ