ਚੰਡੀਗੜ੍ਹ PGI ‘ਚ ਟੀਕਾ ਲੱਗਾ ਕੇ ਫਰਾਰ ਹੋਣ ਵਾਲੀ ਔਰਤ ਕਾਬੂ !
SSP ਕੰਵਰਦੀਪ ਕੌਰ ਨੇ ਆਪ ਆਕੇ ਕੀਤਾ ਖੁਲਾਸਾ
SSP ਕੰਵਰਦੀਪ ਕੌਰ ਨੇ ਆਪ ਆਕੇ ਕੀਤਾ ਖੁਲਾਸਾ
48 ਘੰਟਿਆਂ ਤੋਂ ਵੱਧ ਕੰਮ ਨਹੀਂ ਲਿਆ ਜਾ ਸਕਦਾ ਹੈ
ਬਿਲਬੋਰਡ 'ਤੇ ਪਹੁੰਚਣ ਵਾਲਾ ਸਿੱਧੂ ਮੂਸੇਵਾਲਾ ਦਾ ਦੂਜਾ ਗਾਣਾ
ਚੇਤਰ ਸਿੰਘ ਜੋੜਾਮਾਜਰਾ ਦੀ ਕੀਤ ਪਰਮੋਸ਼ਨ
ਪੰਜਾਬ ਦੇ ਜਲੰਧਰ ‘ਚ ਕਿਸਾਨਾਂ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥੇਬੰਦੀ ਨੇ ਗੰਨੇ ਦੇ ਰੇਟਾਂ ‘ਚ ਵਾਧੇ ਅਤੇ ਹੋਰ ਮੰਗਾਂ ਨੂੰ ਲੈ ਕੇ ਜਲੰਧਰ-ਲੁਧਿਆਣਾ ਹਾਈਵੇ ‘ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਬੀਕੇਯੂ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ
1 ਹਜ਼ਾਰ ਤੋਂ ਵੱਧ ਕਿਸਾਨਾਂ ਖਿਲਾਫ FIR ਦਰਜ
ਦਿੱਲੀ : ਦੋ ਸਿੱਖ ਵਕੀਲਾਂ ਨੂੰ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤ ਕਰਨ ਦੀ ਕੌਲਿਜੀਅਮ ਦੀ ਸਿਫ਼ਾਰਸ਼ ‘ਤੇ ਕੇਂਦਰ ਸਰਕਾਰ ਤੋਂ ਮਨਜ਼ੂਰੀ ਨਾ ਮਿਲਣ ‘ਤੇ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਜੱਜਾਂ ਦੀ ਨਿਯੁਕਤੀ ਅਤੇ ਬਦਲੀ ਲਈ ਕਾਲੇਜੀਅਮ ਦੀ ਸਿਫ਼ਾਰਸ਼ ਨੂੰ ਮਨਜ਼ੂਰੀ ਦੇਣ ਵਿਚ ਕੇਂਦਰ ਦੇ ਰਵੱਈਏ ਨੂੰ
ਪਰਾਲੀ ਨੂੰ ਅੱਗ ਲਾਉਣ ਸਮੇ ਖੇਤ ਪੁਲਿਸ ਦੀ ਰੇਡ ਕਰਕੇ ਪਰਚੇ ਦੀ ਕਾਰਵਾਈ ਦੇ ਡਰੋ ਕਿਸਾਨ ਨੇ ਘਰ ਆ ਕੇ ਕੀਤੀ ਖੁਦਕੁਸੀ...
ਚੰਡੀਗੜ੍ਹ ਦੇ ਸੈਕਟਰ-3 ਥਾਣਾ ਖੇਤਰ ‘ਚ ਪੈਂਦੇ ਇਕ ਮਸ਼ਹੂਰ ਕਲੱਬ ਦੇ ਖਾਣੇ ‘ਚ ਕਾਕਰੋਚ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਵਕੀਲ ਨੇ ਚੰਡੀਗੜ੍ਹ ਦੇ ਫੂਡ ਸੇਫ਼ਟੀ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ਮਿਲਣ ‘ਤੇ ਫੂਡ ਸੇਫ਼ਟੀ ਵਿਭਾਗ ਦੀ ਟੀਮ ਰਾਤ ਨੂੰ ਹੀ ਮੌਕੇ ‘ਤੇ ਪਹੁੰਚ ਗਈ ਪਰ ਕਲੱਬ ਸੰਚਾਲਕ ਰਸੋਈ ਨੂੰ ਤਾਲਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਮੁੱਢਲੇ ਸਿਹਤ ਢਾਂਚੇ ਦੀ ਕਾਇਆ ਕਲਪ ਕਰਨ ਦੇ ਯਤਨਾਂ ਨੂੰ ਵਿਸ਼ਵ ਪੱਧਰ ’ਤੇ ਮਾਨਤਾ ਮਿਲੀ। ਦਰਅਸਲ ਸੂਬੇ ਦੇ ਆਮ ਆਦਮੀ ਕਲੀਨਿਕਾਂ ਨੂੰ ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਆਯੋਜਿਤ ਗਲੋਬਲ ਹੈਲਥ ਸਪਲਾਈ ਚੇਨ ਕਾਨਫ਼ਰੰਸ ਵਿੱਚ ਪਹਿਲਾ ਇਨਾਮ