ਚੰਡੀਗੜ੍ਹ ਏਅਰਪੋਰਟ ਤੋਂ ਫੜਿਆ ਕਰੋੜਾਂ ਸੋਨਾ, ਦੋ ਯਾਤਰੀਆਂ ਕੋਲੋਂ 2 ਕਿਲੋ ਬਰਾਮਦ…
ਕਸਟਮ ਵਿਭਾਗ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਦੋ ਯਾਤਰੀਆਂ ਕੋਲੋਂ ਕਰੀਬ 2 ਕਿੱਲੋ ਸੋਨਾ ਬਰਾਮਦ ਕੀਤਾ ਹੈ। ਇਸ ਦੀ ਬਾਜ਼ਾਰੀ ਕੀਮਤ 1.07 ਕਰੋੜ ਰੁਪਏ ਹੈ। ਇਹ ਯਾਤਰੀ ਦੁਬਈ ਤੋਂ ਭਾਰਤ ਆਏ ਸਨ। ਇਹ ਸੋਨਾ ਚੰਡੀਗੜ੍ਹ ਹਵਾਈ ਅੱਡੇ ‘ਤੇ ਸਾਮਾਨ ਦੀ ਜਾਂਚ ਦੌਰਾਨ ਬਰਾਮਦ ਹੋਇਆ। ਕਸਟਮ ਵਿਭਾਗ ਨੇ ਇਸ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕਰ ਦਿੱਤਾ