“ਫੌਜ ਦਾ ਬਿਆਨ ਜ਼ਖ਼ਮਾਂ ‘ਤੇ ਲੂਣ ਛਿੜਕਣ ਵਰਗਾ”
ਮਾਨਸਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਹੀਦ ਹੋਏ ਫੌਜੀ ਅੰਮ੍ਰਿਤਪਾਲ ਸਿੰਘ ਦੇ ਮਾਨਸਾ ਦੇ ਪਿੰਡ ਕੋਟਲੀ ਸਥਿਤ ਘਰ ਪਹੁੰਚੇ। ਮਾਨ ਨੇ ਪਰਿਵਾਰ ਨਾਲ ਦੁੱਖ ਵੰਡਾਉਂਦਿਆਂ ਪਰਿਵਾਰ ਲਈ ਅਹਿਮ ਐਲਾਨ ਕੀਤੇ। ਮਾਨ ਨੇ ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਪਰਿਵਾਰ ਦੇ