“ਹਰ ਗੱਲ ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ”
ਚੰਡੀਗੜ੍ਹ : ਲੰਘੇ ਕੱਲ੍ਹ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ ਮੋਰਚਾ ਖੋਲਿਆ ਹੋਇਆ ਹੈ। ਗੰਨੇ ਦੇ ਰੇਟ ਵਧਾਉਣ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਜਲੰਧਰ ਦੇ ਧਨੋਵਾਲੀ ਗੇਟ ਨੇੜੇ ਧਰਨਾ ਬੁੱਧਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਜਲੰਧਰ-ਲੁਧਿਆਣਾ ਮੁੱਖ