ਸੁਖਬੀਰ ਬਾਦਲ ਦਾ ਆਇਆ ਬਿਆਨ, ਭਾਜਪਾ ਨਾਲ ਨਹੀਂ ਕਰਾਂਗੇ ਗਠਜੋੜ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਦਾਕੜ ਨੇ ਕਿਹਾ ਕਿ ਪਾਰਟੀ ਨੇ ਇਹ ਫੈਸਲਾ ਪੰਜਾਬ ਦੇ ਲੋਕਾਂ, ਪਾਰਟੀ ਵਰਕਰਾਂ, ਆਗੂਆਂ ਅਤੇ ਕਿਸਾਨਾਂ ਦੀ ਰਾਏ ਦੇ ਆਧਾਰ ‘ਤੇ ਲਿਆ ਹੈ। ਇਹ ਫੈਸਲਾ ਪੰਜਾਬ ਦੇ ਸਮੂਹ ਵਪਾਰੀਆਂ,
