ਸਰਕਾਰ ਦੇ ਭਰੋਸੇ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਕੀਤੀ ਖ਼ਤਮ…
ਸੂਬੇ ਦੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਉਪਰੰਤ ਇਹ ਫ਼ੈਸਲਾ ਲਿਆ ਗਿਆ ਹੈ। ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ, ਖ਼ਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਝੋਨੇ ਦੀ ਖ਼ਰੀਦ ਦੇ ਚੱਲ