ਚੈਕਿੰਗ ਲਈ ਰੋਕੀ ਗੱਡੀ ਤਾਂ ਕਾਰ ਸਵਾਰਾਂ ਨੇ ਪੁਲਿਸ ਵਾਲਿਆਂ ਦਾ ਕਰ ਦਿੱਤਾ ਇਹ ਹਾਲ…
ਲੁਧਿਆਣਾ ਦੇ ਜਗਰਾਉਂ ਕਸਬੇ ਵਿੱਚ ਨਾਕੇਬੰਦੀ ਦੌਰਾਨ 3 ਨੌਜਵਾਨਾਂ ਨੇ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੀਆਂ ਵਰਦੀਆਂ ਪਾੜ ਦਿੱਤੀਆਂ। ਜਦੋਂ ਤਿੰਨੋਂ ਬੈਰੀਕੇਡ ਪਾਰ ਕਰਕੇ ਭੱਜਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਫੜ ਲਿਆ। ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨਾ, ਧਰਮਿੰਦਰ ਸਿੰਘ ਅਤੇ ਮਨਜਿੰਦਰ ਸਿੰਘ ਵਜੋਂ ਹੋਈ ਹੈ। ਤਿੰਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ