ਜਲੰਧਰ-ਪਾਣੀਪਤ ਹਾਈਵੇ ‘ਤੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ, ਇਹ ਨੇ ਮੰਗਾਂ…
ਪੰਜਾਬ ‘ਚ ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ‘ਤੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਨੈਸ਼ਨਲ ਹਾਈਵੇ ‘ਤੇ ਹੀ ਰਾਤ ਕੱਟੀ। ਇਸ ਦੌਰਾਨ ਅੱਜ ਸ਼ਾਮ ਨੂੰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ। ਜੇਕਰ ਸਰਕਾਰ ਨਾਲ ਮੀਟਿੰਗ ਨਾ ਹੋਈ ਤਾਂ ਕਿਸਾਨ ਜਲੰਧਰ ਤੋਂ ਲੁਧਿਆਣਾ ਨੂੰ ਜਾਂਦੇ ਰਸਤੇ ‘ਤੇ ਧਨੋਵਾਲੀ ਨੇੜੇ ਰੇਲਾਂ ਵੀ ਰੋਕ ਦੇਣਗੇ। ਪੁਲਿਸ