ਤਬਾਦਲੇ ਤੋਂ ਬਾਅਦ IPS ਮਨਦੀਪ ਸਿੰਘ ਸੰਧੂ ਦਾ ਵੱਡਾ ਬਿਆਨ !
ਨੱਚਣ ਤੇ ਸਵਾਲ ਚੁੱਕਣ ਵਾਲਿਆਂ ਨੂੰ ਵੀ ਮਨਦੀਪ ਸਿੰਘ ਸਿੱਧੂ ਨੇ ਦਿੱਤਾ ਜਵਾਬ
ਨੱਚਣ ਤੇ ਸਵਾਲ ਚੁੱਕਣ ਵਾਲਿਆਂ ਨੂੰ ਵੀ ਮਨਦੀਪ ਸਿੰਘ ਸਿੱਧੂ ਨੇ ਦਿੱਤਾ ਜਵਾਬ
ਦਿੱਲੀ ਪੁਲਸ ਨੇ ਮਲਕ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ
ਚੰਡੀਗੜ੍ਹ ਦੇ ਸੈਕਟਰ-40 ਵਿੱਚ ਇੱਕ ਵਾਰ ਫਿਰ ਗੈਸ ਪਾਈਪ ਲਾਈਨ ਲੀਕ ਹੋ ਗਈ ਹੈ। ਸੈਕਟਰ-40 ਸਥਿਤ ਸਰਵਹਿਤਕਾਰੀ ਸਕੂਲ ਨੇੜੇ ਇਹ ਪਾਈਪ ਲਾਈਨ ਲੀਕ ਹੋਈ ਹੈ। ਇਸ ਕਾਰਨ ਸਕੂਲ ਨੇ ਬੱਚਿਆਂ ਦੀ ਛੁੱਟੀ ਕਰ ਦਿੱਤੀ। ਬੱਚਿਆਂ ਨੂੰ ਸਕੂਲੋਂ ਬਾਹਰ ਕੱਢ ਕੇ ਪਾਰਕ ਵਿੱਚ ਬਿਠਾਇਆ ਗਿਆ ਹੈ। ਪੁਲਿਸ ਟੀਮ ਮੌਕੇ ‘ਤੇ ਮੌਜੂਦ ਹੈ। ਇਹ ਘਟਨਾ ਸਵੇਰੇ ਵਾਪਰੀ
ਪੰਜਾਬ ‘ਚ ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ‘ਤੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਨੈਸ਼ਨਲ ਹਾਈਵੇ ‘ਤੇ ਹੀ ਰਾਤ ਕੱਟੀ। ਇਸ ਦੌਰਾਨ ਅੱਜ ਸ਼ਾਮ ਨੂੰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ। ਜੇਕਰ ਸਰਕਾਰ ਨਾਲ ਮੀਟਿੰਗ ਨਾ ਹੋਈ ਤਾਂ ਕਿਸਾਨ ਜਲੰਧਰ ਤੋਂ ਲੁਧਿਆਣਾ ਨੂੰ ਜਾਂਦੇ ਰਸਤੇ ‘ਤੇ ਧਨੋਵਾਲੀ ਨੇੜੇ ਰੇਲਾਂ ਵੀ ਰੋਕ ਦੇਣਗੇ। ਪੁਲਿਸ
ਹੁਸ਼ਿਆਰਪੁਰ ਦੇ ਦਸੂਹਾ ‘ਚ 23 ਸਾਲਾ ਨੌਜਵਾਨ ਵੱਲੋਂ 13 ਸਾਲਾ ਨਾਬਾਲਗ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਜਾਂਦੇ ਸਮੇਂ ਦੋਸ਼ੀ ਨਾਬਾਲਗ ਨੂੰ ਵਰਗਲਾ ਕੇ ਆਪਣੇ ਦੋਸਤ ਦੇ ਘਰ ਲੈ ਗਿਆ। ਜਿੱਥੇ ਮੁਲਜ਼ਮ ਨੇ ਨਾਬਾਲਗ ਨਾਲ ਜਬਰ ਜਨਾਹ ਕੀਤਾ। ਪੀੜਤਾ ਦੀ ਮਾਂ ਦੀ ਸ਼ਿਕਾਇਤ ‘ਤੇ ਥਾਣਾ ਦਸੂਹਾ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 376,
ਚੰਡੀਗੜ੍ਹ : ਪੀਆਰਟੀਸੀ (PRTC) ਵੱਲੋਂ ਦਿੱਲੀ ਅਤੇ ਅੰਬਾਲਾ ਸਾਈਡ ਚੱਲ ਰਹੀਆਂ ਆਪਣੀਆਂ ਬੱਸਾਂ ਲਈ ਸਵਾਰੀਆਂ ਦੇ ਖਾਣ-ਪੀਣ ਲਈ ਹੋਟਲ ਅਤੇ ਢਾਬੇ ਤੈਅ ਕੀਤੇ ਗਏ ਹਨ। ਦਿੱਲੀ ਜਾਣ ਵਾਲੀ ਕਿਸੇ ਵੀ ਬੱਸ ਦਾ ਡਰਾਈਵਰ ਇਨ੍ਹਾਂ ਤੈਅ ਕੀਤੇ ਹੋਟਲਾਂ ਤੋਂ ਬਗੈਰ ਕਿਸੇ ਵੀ ਹੋਟਲ ਜਾਂ ਢਾਬੇ ’ਤੇ ਬੱਸ ਨਹੀਂ ਰੋਕ ਸਕੇਗਾ। ਇਨ੍ਹਾਂ ਹੋਟਲਾਂ ਤੋਂ ਪੀਆਰਟੀਸੀ ਨੂੰ ਹਰ
ਚੰਡੀਗੜ੍ਹ : ਪੰਜਾਬ ਸਰਕਾਰ ਦੇ ਨਵੇਂ ਫ਼ੈਸਲੇ ਮੁਤਾਬਕ ਦਿਵਿਆਂਗਜਨਾਂ ਨੂੰ ਸੂਬੇ ਦੇ ਰਾਸਟਰੀ ਰਾਜਮਾਰਗਾਂ ‘ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਮੋਟਰ ਵਹੀਕਲ ਐਕਟ, 1988 ਅਤੇ ਇਸ ਦੇ ਨਿਯਮਾਂ
ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਸਰਬਜੀਤ ਉਰਫ਼ ਦਲਜੀਤ ਕਲਸੀ ਦੀ ਪਟੀਸ਼ਨ ‘ਤੇ ਆਪਣਾ ਜਵਾਬ ਦਾਇਰ ਕਰਦਿਆਂ ਕਿਹਾ ਹੈ ਕਿ ਕਿਸੇ ਦੀ ਜਾਨ-ਮਾਲ ਦੀ ਸੁਰੱਖਿਆ ਦਾ ਸੰਵਿਧਾਨਕ ਅਧਿਕਾਰ ਜ਼ਰੂਰੀ ਹੈ ਪਰ ਇਸ ਲਈ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਦਾਅ ‘ਤੇ ਨਹੀਂ ਲਾਇਆ ਜਾ ਸਕਦਾ। ਪੰਜਾਬ-ਹਰਿਆਣਾ ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਲਸੀ
ਪੁਲਿਸ ਦੇ ਵੱਡੇ ਅਫਸਰ ਸੁਲਤਾਨਪੁਰ ਲੋਧੀ ਵਿੱਚ ਮੌਜੂਦ
ਭਾਰਤ-ਆਸਟ੍ਰੇਲੀਆ ਮੈਚ ਵੇਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਪਹੁੰਚੇ ਸਨ