ਮਾਨ ਸਰਕਾਰ ਦਾ ਇਹ ਦਾਅਵਾ ਕਰਕੇ ਬੁਰੀ ਤਰ੍ਹਾਂ ਫਸ ਗਈ ਆਮ ਆਦਮੀ ਪਾਰਟੀ !ਲੋਕਾਂ ਨੇ ਬਣਾਈ ਸੋਸ਼ਲ ਮੀਡੀਆ ‘ਤੇ ‘ਰੇਲ’
ਇਸ ਸਾਲ 22 ਡਰੋਨ ਡਿਗਾਏ ਗਏ, ਪੰਜਾਬ ਪੁਲਿਸ ਨੇ ਸਿਰਫ਼ 4 ਹੀ ਫੜੇ ਹਨ
ਇਸ ਸਾਲ 22 ਡਰੋਨ ਡਿਗਾਏ ਗਏ, ਪੰਜਾਬ ਪੁਲਿਸ ਨੇ ਸਿਰਫ਼ 4 ਹੀ ਫੜੇ ਹਨ
ਜ਼ਖਮੀ ਦੋਸਤ 2 ਦਿਨ ਪਹਿਲਾਂ ਹੀ ਵਿਦੇਸ਼ ਤੋਂ ਪਰਤਿਆਂ ਸੀ ।
ਬਰੈਂਪਟਨ : ਪੰਜਾਬ ਤੋਂ ਪੜਾਈ ਤੇ ਕੰਮ ਕਾਰ ਲਈ ਕੈਨੇਡਾ ਗਏ ਨੌਜਵਾਨਾਂ ਦੀ ਮੌਤ ਹੋਣ ਦਾ ਸਿਲਸਿਲਾ ਬੰਦ ਹੋਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ । ਹੁਣ ਇੱਕ ਹੋਰ ਪੰਜਾਬੀ ਨੌਜਵਾਨ ਹਸ਼ੀਸ਼ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ,ਜੋ ਕਿ ਦੋ ਦਿਨ ਪਹਿਲਾਂ ਹੀ ਕੈਨੇਡਾ
ਚੰਡੀਗੜ੍ਹ : ਪੰਜਾਬ ਸਰਕਾਰ ਨੇ 15 ਦਿਨ ਪਹਿਲਾਂ ਆਪਣੀ ਪੰਜਾਬ ਟਰਾਂਸਪੋਰਟ ਸਕੀਮ ਵਿੱਚ ਸੋਧ ਕੀਤੀ ਸੀ ਤੇ ਸੂਬੇ ਦੀ ਰਾਜਧਾਨੀ ਵਿੱਚ ਨਿੱਜੀ ਕੰਪਨੀ ਦੀਆਂ ਬੱਸਾਂ ਦੇ ਦਾਖਲੇ ’ਤੇ ਪਾਬੰਦੀ ਲਾ ਕੇ ਅੰਤਰਰਾਜੀ ਰੂਟਾਂ ’ਤੇ ਨਿੱਜੀ ਬੱਸ ਕੰਪਨੀਆਂ ਦੇ ਏਕਾਧਿਕਾਰ ਨੂੰ ਖਤਮ ਕਰ ਦਿੱਤਾ ਸੀ । ਪੰਜਾਬ ਸਰਕਾਰ ਦੇ ਇਸ ਕਦਮ ਦਾ ਐਲਾਨ ਟਰਾਂਸਪੋਰਟ ਮੰਤਰੀ ਲਾਲਜੀਤ
ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਇੱਕ ਮਹਿਲਾ ਕੋਚ ਨੇ ਛੇੜਛਾੜ ਦੇ ਗੰਭੀਰ ਇਲਜ਼ਾਮ ਲਗਾਏ ਹਨ ਹਾਲਾਂਕਿ ਖੇਡ ਮੰਤਰੀ ਨੇ ਇਹਨਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ ਤੇ ਕਿਹਾ ਹੈ ਕਿ ਉਹ ਹਮੇਸ਼ਾ ਸਾਰਿਆਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰਦੇ ਹਨ ਪਰ ਇਹ ਮਹਿਲਾ ਆਪਣੀ ਮਨਪਸੰਦ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 15 ਦਸੰਬਰ ਤੋਂ 15 ਜਨਵਰੀ ਤੱਕ ਪੰਜਾਬ ਦੇ 18 ਟੋਲ ਪਲਾਜ਼ਾ ਬੰਦ ਕੀਤੇ ਹੋਏ ਹਨ
ਅੰਮ੍ਰਿਤਸਰ : ਸਾਹਿਬ-ਏ-ਕਮਾਲ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 356ਵਾਂ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਦਸ਼ਮ ਪਿਤਾ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ
ਦ ਖਾਲਸ ਬਿਊਰੋ (ਗੁਲਜਿੰਦਰ ਕੌਰ ) : ਸਾਕਾ ਸਰਹਿੰਦ,ਇੱਕ ਅਜਿਹੀ ਘਟਨਾ ,ਜਿਸ ਨਾਲ ਇਨਸਾਨੀਅਤ ਨਾਲ ਪਿਆਰ ਰੱਖਣ ਵਾਲੇ ਹਰ ਇਨਸਾਨ ਦਾ ਹਿਰਦਾ ਦੁਖੀ ਹੋਇਆ ਸੀ । ਇਸ ਦਿਲ ਕੰਬਾਊ ਘਟਨਾ ਨਾਲ ਮਾਨਵਤਾ ਨਾਲ ਦਰਦ ਰੱਖਣ ਵਾਲੀ ਹਰ ਅੱਖ ਰੋਈ ਸੀ ਕਿ ਕਿਵੇਂ ਕੋਈ ਇਸ ਤਰਾਂ ਦੀ ਸਜ਼ਾ ਦੇ ਸਕਦਾ ਸੀ ? ਮੁਗਲ ਹਕੂਮਤ ਰਹਿੰਦੀ ਦੁਨੀਆ
ਪਟਿਆਲਾ ਵਿੱਚ ਇੱਕ ਸ਼ਖਸ ਨੇ ਪੁਲਿਸ 'ਤੇ ਪੂਰੇ ਪਰਿਵਾਰ ਨੂੰ ਤੰਗ ਪਰੇਸ਼ਾਨ ਕਰਨ ਦਾ ਇਲਜ਼ਾਮ ਲਗਾਇਆ ਹੈ
ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੀ ਰਹਿਣ ਵਾਲੀ 26 ਸਾਲਾ ਲੜਕੀ ਨਾਲ ਚੰਡੀਗੜ੍ਹ ਗੈਂਗਰੇਪ ਮਾਮਲੇ 'ਚ ਪੁਲਿਸ ਨੇ ਫਰਾਰ ਮੁੱਖ ਦੋਸ਼ੀ ਸੰਨੀ ਨੂੰ ਗ੍ਰਿਫਤਾਰ ਕਰ ਲਿਆ ਹੈ।