ਕਿਸਾਨਾਂ ਨੇ ਧਰਨੇ ਵਾਲੀ ਥਾਂ ‘ਤੇ ਕੀਤਾ ਯਾਦ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ
ਅੰਮ੍ਰਿਤਸਰ : ਮਿਤੀ 28/12/2022 ਨੂੰ ਦਸਵੇਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਜਿਥੇ ਸਾਰੀ ਦੁਨੀਆ ਵਿੱਚ ਮਨਾਏ ਜਾ ਰਹੇ ਹਨ,ਉਥੇ ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਧਰਨਾ ਲਾਈ ਬੈਠੇ ਕਿਸਾਨਾਂ ਨੇ ਵੀ ਸ਼ਹੀਦੀ ਦਿਹਾੜਿਆਂ ‘ਤੇ ਸਮਾਗਮ ਦਾ ਆਯੋਜਨ ਕੀਤਾ ਹੈ। ਅੱਜ ਜਿਲ੍ਹਾ ਅੰਮ੍ਰਿਤਸਰ ਵਿਚ ਡੀਸੀ