18 ਸਾਲ ਪੁਰਾਣੇ ਮਾਮਲੇ ‘ਚ ਜਗਤਾਰ ਸਿੰਘ ਹਵਾਰਾ ਦੇ ਖ਼ਿਲਾਫ਼ ਦੋਸ਼ ਤੈਅ, ਜਾਣੋ
ਮੁਹਾਲੀ : ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਥਾਣਾ ਸਦਰ ਖਰੜ ਅਤੇ ਥਾਣਾ ਸੋਹਾਣਾ ’ਚ ਦਰਜ ਵਿਸਫੋਟਕ ਸਮੱਗਰੀ ਮਿਲਣ ਅਤੇ ਸਾਜ਼ਸ਼ ਰਚਣ ਦੇ ਦਰਜ ਮਾਮਲੇ ਦੀ ਸੁਣਵਾਈ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਕ੍ਰਿਸ਼ਨ ਕੁਮਾਰ ਸਿੰਗਲਾ ਦੀ ਅਦਾਲਤ ’ਚ ਹੋਈ। ਅਦਾਲਤ ਵੱਲੋਂ ਥਾਣਾ ਸਦਰ ਖਰੜ ’ਚ ਦਰਜ ਮਾਮਲੇ ’ਚ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਧਾਰਾ-ਆਰਮਜ਼ ਐਕਟ, 120ਬੀ ਅਤੇ 4,5 ਐਕਸਕਲੂਸਿਵ